newslineexpres

Breaking News
🚩चुनावी तैयारियों में जुटी शिव सेना हिंदुस्तान, पटियाला के 8 विधानसभा क्षेत्रों के लिए प्रभारी नियुक्त 🚩 ਐਡਵਾਇਜਰੀ ਕਮੇਟੀ ਵੱਲੋਂ ਮਾਤਾ ਸ਼੍ਰੀ ਕਾਲੀ ਦੇਵੀ ਮੰਦਰ ਦੇ ਪੁਨਰਨਿਰਮਾਣ ਤੇ ਸੁੰਦਰੀਕਰਨ ਕਾਰਜਾਂ ਦਾ ਜਾਇਜ਼ਾ 🚩 ਪਟਿਆਲਾ ਵਿਖੇ ਸਪੈਸ਼ਲ ਇੰਟੈਂਸਿਵ ਰਵੀਜਨ (ਐਸ.ਆਈ.ਆਰ.) ਸਬੰਧੀ ਸਿਖਲਾਈ ਸ਼ੁਰੂ 🚩 ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਰਾਹੀਂ ਸ਼ਰਧਾਲੂਆਂ ਦੀਆਂ ਭਾਵਨਾਵਾਂ ਨੂੰ ਮਿਲ ਰਿਹਾ ਸਨਮਾਨ: ਡਾ. ਬਲਬੀਰ ਸਿੰਘ 🚩 ਪਟਿਆਲਾ ਦੇ ਪੀਲੀਆ ਪ੍ਰਭਾਵਿਤ ਖੇਤਰ ‘ਚ ਪੂਰੀ ਟੀਮ ਅਤੇ ਵਿਧਾਇਕ ਕੋਹਲੀ ਨਾਲ ਪਹੁੰਚੇ ਸਿਹਤ ਮੰਤਰੀ ਡਾ . ਬਲਬੀਰ ਸਿੰਘ 🚩स्वर्गीय श्री अर्जन दास जी की स्मृति में रक्तदान शिविर का आयोजन  ❤️रक्तदान मानवता की सबसे महान सेवाओं में से एक है : अश्वनी गोयल
Joe Rogan Podcasts You Must Listen
Home Latest News ਪਟਨਾ ਰੇਲਵੇ ਸਟੇਸ਼ਨ ਨੇੜੇ ਹੋਟਲ ਨੂੰ ਅੱਗ ਲੱਗੀ, 3 ਦੀ ਮੌਤ

ਪਟਨਾ ਰੇਲਵੇ ਸਟੇਸ਼ਨ ਨੇੜੇ ਹੋਟਲ ਨੂੰ ਅੱਗ ਲੱਗੀ, 3 ਦੀ ਮੌਤ

by Newslineexpres@1

ਪਟਨਾ, 25 ਅਪਰੈਲ – ਨਿਊਜ਼ਲਾਈਨ ਐਕਸਪ੍ਰੈਸ – ਬਿਹਾਰ ਦੀ ਰਾਜਧਾਨੀ ਪਟਨਾ ’ਚ ਰੇਲਵੇ ਸਟੇਸ਼ਨ ਨੇੜੇ ਹੋਟਲ ’ਚ ਅੱਜ ਅਚਾਨਕ ਭਿਆਨਕ ਅੱਗ ਲੱਗ ਗਈ। ਇਸ ਕਾਰਨ 3 ਵਿਅਕਤੀਆਂ ਦੀ ਮੌਤ ਹੋ ਗਈ ਤੇ 20 ਤੋਂ ਵੱਧ ਨੂੰ ਬਚਾ ਲਿਆ ਗਿਆ। ਫਾਇਰ ਬ੍ਰਿਗੇਡ ਨੇ ਹਾਈਡ੍ਰੌਲਿਕ ਲਿਫਟ ਰਾਹੀਂ ਹੋਟਲ ’ਚੋਂ 20-25 ਵਿਅਕਤੀਆਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਅਤੇ ਅੱਗ ‘ਤੇ ਕਾਬੂ ਪਾਉਣ ਲਈ ਕਈ ਫਾਇਰ ਇੰਜਣਾਂ ਨੂੰ ਤਾਇਨਾਤ ਕੀਤਾ ਗਿਆ। ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗਿਆ।

Related Articles

Leave a Comment