newslineexpres

Home Chandigarh ????PSEB ਨੇ ਐਲਾਨੇ 8ਵੀਂ ਜਮਾਤ ਦੇ ਨਤੀਜੇ

????PSEB ਨੇ ਐਲਾਨੇ 8ਵੀਂ ਜਮਾਤ ਦੇ ਨਤੀਜੇ

by Newslineexpres@1

ਚੰਡੀਗੜ੍ਹ, 30 ਅਪ੍ਰੈਲ – ਨਿਊਜ਼ਲਾਈਨ ਐਕਸਪ੍ਰੈਸ – ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋ ਅੱਠਵੀਂ ਜਮਾਤ ਦੀਆਂ ਸਾਲਾਨਾ ਪ੍ਰੀਖਿਆਵਾਂ ਦੇ ਐਲਾਨੇ ਨਤੀਜਿਆਂ ਅਨੁਸਾਰ ਹਰ ਵਾਰ ਦੀ ਤਰ੍ਹਾਂ ਇਸ ਵਾਰ ਪਹਿਲੀਆਂ ਦੋ ਪੁਜੀਸ਼ਨਾਂ ਲੜਕੀਆਂ ਨੇ, ਜਦੋਂਕਿ ਤੀਜੀ ਪੁਜੀਸ਼ਨ ਲੜਕਿਆਂ ਦੇ ਹਿੱਸੇ ਆਈ ਹੈ।

ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਭਾਈ ਰੂਪਾ ਬਠਿੰਡਾ ਦੀ ਵਿਦਿਆਰਥਣ ਹਰਨੂਰਪ੍ਰੀਤ ਕੌਰ ਨੇ 600/600 ਅੰਕ ਹਾਸਿਲ ਕਰਕੇ ਪਹਿਲਾ ਸਥਾਨ, ਨਿਊ ਫਲਾਵਰਜ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਨਿਊ ਅੰਤਰਯਾਮੀ ਕਲੋਨੀ, ਅੰਮ੍ਰਿਤਸਰ ਦੀ ਵਿਦਿਆਰਥਣ ਗੁਰਲੀਨ ਕੌਰ ਨੇ 598/600 ਅੰਕ ਲੈਕੇ ਸੂਬੇ ਭਰ ਵਿੱਚੋਂ ਦੂਜਾ ਤੇ ਤੀਜੇ ਸਥਾਨ ‘ਤੇ ਸਰਕਾਰੀ ਐਲੀਮੈਂਟਰੀ ਸਕੂਲ ਰਤੋਕੇ ਸੰਗਰੂਰ ਦੇ ਵਿਦਿਆਰਥੀ ਅਰਮਾਨਦੀਪ ਸਿੰਘ ਰਿਹਾ। ਜਿਸਨੇ 597/600 ਅੰਕ ਹਾਸਿਲ ਕੀਤੇ ਹਨ। ਜਦੋਂਕਿ ਕਿ ਆਲ ਓਵਰ ਨਤੀਜਾ 98.31 ਫੀਸਦੀ ਰਿਹਾ ਹੈ।

Related Articles

Leave a Comment