Skip to main content

newslineexpres

Joe Rogan Podcasts You Must Listen
Home ਮੁੱਖ ਪੰਨਾ ਬਿਹਾਰ ਦੇ ਸਾਬਕਾ ਉਪ ਮੁੱਖ ਮੰਤਰੀ ਸੁਸ਼ੀਲ ਮੋਦੀ ਦਾ ਦੇਹਾਂਤ

ਬਿਹਾਰ ਦੇ ਸਾਬਕਾ ਉਪ ਮੁੱਖ ਮੰਤਰੀ ਸੁਸ਼ੀਲ ਮੋਦੀ ਦਾ ਦੇਹਾਂਤ

by Newslineexpres@1

ਪਟਨਾ, 13 ਮਈ – ਨਿਊਜ਼ਲਾਈਨ ਐਕਸਪ੍ਰੈਸ – ਬਿਹਾਰ ਦੇ ਸਾਬਕਾ ਉਪ ਮੁੱਖ ਮੰਤਰੀ ਸੁਸ਼ੀਲ ਕੁਮਾਰ ਮੋਦੀ ਦਾ ਦੇਹਾਂਤ ਹੋ ਗਿਆ ਹੈ। ਸੁਸ਼ੀਲ ਮੋਦੀ ਬਿਹਾਰ ਦੇ ਸੀਨੀਅਰ ਭਾਜਪਾ ਨੇਤਾਵਾਂ ਵਿੱਚੋਂ ਇੱਕ ਸਨ। ਉਹ 72 ਸਾਲਾਂ ਦੇ ਸਨ ਅਤੇ ਕੈਂਸਰ ਤੋਂ ਪੀੜਤ ਸਨ।

Related Articles

Leave a Comment