newslineexpres

Home Chandigarh ????ਪੰਜਾਬ ‘ਚ ਸਕੂਲਾਂ ਦਾ ਸਮਾਂ ਬਦਲਿਆ 

ਚੰਡੀਗੜ੍ਹ, 18 ਮਈ – ਨਿਊਜ਼ਲਾਈਨ ਐਕਸਪ੍ਰੈਸ – ਪੰਜਾਬ ਸਰਕਾਰ ਵੱਲੋਂ ਸੂਬੇ ‘ਚ ਵਧ ਰਹੀ ਗਰਮੀ ਦੇ ਮੱਦੇਨਜ਼ਰ ਸਕੂਲਾਂ ਦਾ ਸਮਾਂ ਬਦਲ ਦਿੱਤਾ ਗਿਆ ਹੈ। ਜਿਸ ਤਹਿਤ ਹੁਣ ਸੂਬੇ ਦੇ ਸਕੂਲ 20 ਮਈ ਤੋਂ 31 ਮਈ ਤੱਕ ਸਵੇਰੇ 7 ਵਜੇ ਤੋਂ ਦੁਪਹਿਰੇ 12 ਵਜੇ ਤੱਕ ਲੱਗਣਗੇ। 

Related Articles

Leave a Comment