Skip to main content

newslineexpres

Home Elections ????ਜਲੰਧਰ ਅਤੇ ਲੁਧਿਆਣਾ ਦੇ ਪੁਲਿਸ ਕਮਿਸ਼ਨਰ ਦੇ ਤਬਾਦਲੇ

????ਜਲੰਧਰ ਅਤੇ ਲੁਧਿਆਣਾ ਦੇ ਪੁਲਿਸ ਕਮਿਸ਼ਨਰ ਦੇ ਤਬਾਦਲੇ

by Newslineexpres@1

ਲੁਧਿਆਣਾ, 22 ਮਈ – ਨਿਊਜ਼ਲਾਈਨ ਐਕਸਪ੍ਰੈਸ– ਚੋਣ ਕਮਿਸ਼ਨਰ ਵੱਲੋਂ ਅੱਜ ਇਕ ਹੁਕਮ ਜਾਰੀ ਕਰਕੇ ਜਲੰਧਰ ਅਤੇ ਲੁਧਿਆਣਾ ਦੇ ਪੁਲਿਸ ਕਮਿਸ਼ਨਰਾਂ ਸਵਪਨ ਸ਼ਰਮਾ ਅਤੇ ਕੁਲਦੀਪ ਚਾਹਲ ਦੇ ਤਬਾਦਲੇ ਕਰ ਦਿੱਤੇ ਹਨ। ਜਾਣਕਾਰੀ ਅਨੁਸਾਰ ਇਨ੍ਹਾਂ ਦੋਵਾਂ ਨੂੰ ਤੁਰੰਤ ਆਪਣੇ ਚਾਰਜ ਛੱਡਣ ਲਈ ਕਿਹਾ ਹੈ ਅਤੇ ਸਰਕਾਰ ਨੂੰ ਨਵੇਂ ਪੈਨਲ ਲਈ ਭੇਜਣ ਲਈ ਕਿਹਾ ਹੈ।

Related Articles

Leave a Comment