newslineexpres

Home ਪੰਜਾਬ ਮੋਦੀ ਦੀ ਫਤਿਹ ਰੈਲੀ ‘ਚ ਨਹੀਂ ਸ਼ਾਮਲ ਹੋਣਗੇ ਕੈਪਟਨ ਅਮਰਿੰਦਰ ਸਿੰਘ

ਮੋਦੀ ਦੀ ਫਤਿਹ ਰੈਲੀ ‘ਚ ਨਹੀਂ ਸ਼ਾਮਲ ਹੋਣਗੇ ਕੈਪਟਨ ਅਮਰਿੰਦਰ ਸਿੰਘ

by Newslineexpres@1

ਪਟਿਆਲਾ, 23 ਮਈ – ਨਿਊਜ਼ਲਾਈਨ ਐਕਸਪ੍ਰੈਸ – ਪੰਜਾਬ ਦੀ ਪਟਿਆਲਾ ਲੋਕ ਸਭਾ ਸੀਟ ਲਈ ਭਾਰਤੀ ਜਨਤਾ ਪਾਰਟੀ ਦੀ ਚੋਣ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ 2 ਦਿਨਾਂ ਲਈ ਪੰਜਾਬ ਦੌਰੇ ‘ਤੇ ਆ ਰਹੇ ਹਨ। ਅੱਜ ਉਹ ਪਟਿਆਲਾ ਲੋਕ ਸਭਾ ਹਲਕੇ ਤੋਂ ਬੀਜੇਪੀ ਦੀ ਉਮੀਦਵਾਰ ਮਹਾਰਾਣੀ ਪ੍ਰਨੀਤ ਕੌਰ ਦੇ ਹੱਕ ਵਿਚ ਪਟਿਆਲਾ ਦੇ ਪੋਲੋ ਗਰਾਉਂਡ ਵਿਚ ਵੱਡੀ ਰੈਲੀ ਨੂੰ ਸਬੋਧਨ ਕਰਨਗੇ। ਪਰਿਵਾਰਕ ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਕੈਪਟਨ ਅਮਰਿੰਦਰ ਸਿੰਘ ਤਬੀਯਤ ਠੀਕ ਨਾ ਹੋਣ ਕਾਰਨ ਇਸ ਰੈਲੀ ਵਿਚ ਸ਼ਿਰਕਤ ਨਹੀਂ ਕਰਨਗੇ।

Related Articles

Leave a Comment