Skip to main content

newslineexpres

Joe Rogan Podcasts You Must Listen
Home ਪੰਜਾਬ ਰਾਘਵ ਚੱਢਾ ਨੇ ਮੋਹਾਲੀ ‘ਚ ਪਾਈ ਵੋਟ

ਰਾਘਵ ਚੱਢਾ ਨੇ ਮੋਹਾਲੀ ‘ਚ ਪਾਈ ਵੋਟ

by Newslineexpres@1

ਮੁਹਾਲੀ, 1 ਜੂਨ – ਨਿਊਜ਼ਲਾਈਨ ਐਕਸਪ੍ਰੈਸ – ਪੰਜਾਬ ਵਿਚ ਲੋਕ ਸਭਾ ਚੋਣਾਂ ਪੈਣ ਦਾ ਕੰਮ ਸਵੇਰੇ 7 ਵਜੇ ਤੋਂ ਸ਼ੁਰੂ ਹੋ ਚੁੱਕਿਆ ਹੈ। ਮੁਹਾਲੀ ‘ਚ ਜਿਵੇਂ ਹੀ ਵੋਟਿੰਗ ਸ਼ੁਰੂ ਹੋਈ ਤਾਂ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਸਭ ਤੋਂ ਪਹਿਲਾਂ ਪੋਲਿੰਗ ਬੂਥ ‘ਤੇ ਪਹੁੰਚੇ ਅਤੇ ਆਪਣੇ ਵੋਟ ਦਾ ਇਸਤੇਮਾਲ ਕੀਤਾ। ਵੋਟਿੰਗ ਸ਼ੁਰੂ ਹੁੰਦਿਆਂ ਹੀ ਲੋਕ ਪੋਲਿੰਗ ਬੂਥਾਂ ‘ਤੇ ਪਹੁੰਚਣੇ ਸ਼ੁਰੂ ਹੋ ਗਏ ਅਤੇ ਸਵੇਰੇ ਹੀ ਬੂਥ ‘ਤੇ ਲਾਈਨਾਂ ਲੱਗਣੀਆਂ ਸ਼ੁਰੂ ਹੋ ਗਈਆਂ।

Related Articles

Leave a Comment