Skip to main content

newslineexpres

Joe Rogan Podcasts You Must Listen
Home Chandigarh ???? ਪੰਜਾਬ ਵਿੱਚ ਬਿਜਲੀ ਹੋਈ ਮਹਿੰਗੀ; ਨਵੀਆਂ ਦਰਾਂ 16 ਜੂਨ ਤੋਂ ਹੋਣਗੀਆਂ ਲਾਗੂ

???? ਪੰਜਾਬ ਵਿੱਚ ਬਿਜਲੀ ਹੋਈ ਮਹਿੰਗੀ; ਨਵੀਆਂ ਦਰਾਂ 16 ਜੂਨ ਤੋਂ ਹੋਣਗੀਆਂ ਲਾਗੂ

by Newslineexpres@1

ਚੰਡੀਗੜ੍ਹ, 14 ਜੂਨ : ਨਿਊਜ਼ਲਾਈਨ ਐਕਸਪ੍ਰੈਸ – ਪੰਜਾਬ ਸਰਕਾਰ ਵੱਲੋਂ ਬਿਜਲੀ ਦਰਾਂ ‘ਚ ਵਾਧਾ ਕੀਤਾ ਗਿਆ ਹੈ ਅਤੇ ਨਵੀਆਂ ਦਰਾਂ 16 ਜੂਨ ਤੋਂ ਲਾਗੂ ਹੋਣਗੀਆਂ। ਦੱਸਣਯੋਗ ਹੈ ਕਿ 300 ਯੂਨਿਟ ਮੁਫ਼ਤ ਦੀ ਸਹੂਲਤ ਜਾਰੀ ਰਹੇਗੀ। ਨਵੀਆਂ ਦਰਾਂ ਅਨੁਸਾਰ 7 ਕਿਲੋਵਾਟ ਤੱਕ ਦੇ ਘਰੇਲੂ ਖਪਤਕਾਰਾਂ ਨੂੰ 300 ਯੂਨਿਟ ਤੋਂ ਉੱਪਰ ਬਿਜਲੀ ਖਪਤ ਕਰਨ ‘ਤੇ ਪ੍ਰਤੀ ਯੂਨਿਟ 10 ਤੋਂ 12 ਪੈਸੇ ਜ਼ਿਆਦਾ ਭੁਗਤਾਨ ਕਰਨਾ ਪਵੇਗਾ। 7 ਕਿਲੋਵਾਟ ਤੋਂ 100 ਕਿਲੋਵਾਟ ਤੱਕ ਬਿਜਲੀ ਦਰਾਂ ‘ਚ ਕੋਈ ਵਾਧਾ ਨਹੀਂ ਕੀਤਾ ਗਿਆ ਹੈ। 16 ਜੂਨ ਤੋਂ ਕਿਸਾਨਾਂ ਨੂੰ ਵੀ ਬਿਜਲੀ ਮਹਿੰਗੀ ਮਿਲੇਗੀ। ਖੇਤਾਂ ‘ਚ ਪਾਣੀ ਦੀਆਂ ਮੋਟਰਾਂ ਦੇ ਕੁਨੈਕਸ਼ਨਾਂ ਦੀਆਂ ਦਰਾਂ ‘ਚ 15 ਪੈਸੇ ਪ੍ਰਤੀ ਯੂਨਿਟ ਦਾ ਵਾਧਾ ਕੀਤਾ ਗਿਆ ਹੈ। ਪੰਜਾਬ ਦੀ ਇੰਡਸਟਰੀ ਲਈ ਵੀ ਬਿਜਲੀ ਦਰਾਂ ‘ਚ 15 ਪੈਸੇ ਪ੍ਰਤੀ ਯੂਨਿਟ ਦਾ ਵਾਧਾ ਹੋਇਆ ਹੈ।

Related Articles

Leave a Comment