newslineexpres

Home Bollywood ???? ਕੱਲ੍ਹ 16 ਜੂਨ ਨੂੰ ਵਿਆਹ ਦੇ ਬੰਧਨ ਵਿੱਚ ਬੱਝਣਗੇ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ; ਮਹਿੰਦੀ ਦੀ ਰਸਮ ਹੋਏ ਪੂਰੀ

???? ਕੱਲ੍ਹ 16 ਜੂਨ ਨੂੰ ਵਿਆਹ ਦੇ ਬੰਧਨ ਵਿੱਚ ਬੱਝਣਗੇ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ; ਮਹਿੰਦੀ ਦੀ ਰਸਮ ਹੋਏ ਪੂਰੀ

by Newslineexpres@1

ਚੰਡੀਗੜ੍ਹ, 15 ਜੂਨ – ਨਿਊਜ਼ਲਾਈਨ ਐਕਸਪ੍ਰੈਸ – ਭਗਵੰਤ ਮਾਨ ਸਰਕਾਰ ਦੇ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਕੱਲ੍ਹ 16 ਜੂਨ ਨੂੰ ਜ਼ੀਰਕਪੁਰ ਸ਼ਹਿਰ ਵਿੱਚ ਸਥਿਤ ਮੈਰਿਜ ਪੈਲੇਸ ਵਿੱਚ ਵਿਆਹ ਦੇ ਬੰਧਨ ਵਿੱਚ ਬੱਝਣ ਜਾ ਰਹੇ ਹਨ। ਇਸ ਤੋਂ ਪਹਿਲਾਂ ਉਨ੍ਹਾਂ ਦੇ ਘਰ ਮਹਿੰਦੀ ਦੀ ਰਸਮ ਅਦਾ ਕੀਤੀ ਗਈ। ਮਹਿੰਦੀ ਦੀ ਰਸਮ ਤੋਂ ਬਾਅਦ ਅੱਜ ਸ਼ਾਮ ਨੂੰ ਜਾਗੋ ਦਾ ਪ੍ਰੋਗਰਾਮ ਹੋਵੇਗਾ।


Related Articles

Leave a Comment