newslineexpres

Home Bollywood ???? ਕੱਲ੍ਹ 16 ਜੂਨ ਨੂੰ ਵਿਆਹ ਦੇ ਬੰਧਨ ਵਿੱਚ ਬੱਝਣਗੇ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ; ਮਹਿੰਦੀ ਦੀ ਰਸਮ ਹੋਏ ਪੂਰੀ

???? ਕੱਲ੍ਹ 16 ਜੂਨ ਨੂੰ ਵਿਆਹ ਦੇ ਬੰਧਨ ਵਿੱਚ ਬੱਝਣਗੇ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ; ਮਹਿੰਦੀ ਦੀ ਰਸਮ ਹੋਏ ਪੂਰੀ

by Newslineexpres@1

ਇਹ ਸਾਰੀਆਂ ਰਸਮਾਂ ਚੰਡੀਗੜ੍ਹ ਦੇ ਸੈਕਟਰ 39 ਸਥਿਤ ਉਨ੍ਹਾਂ ਦੀ ਰਿਹਾਇਸ਼ ‘ਤੇ ਨਿਭਾਈਆਂ ਜਾ ਰਹੀਆਂ ਹਨ। ਇਸ ਵਿਆਹ ਸਮਾਗਮ ਵਿੱਚ ਉਨ੍ਹਾਂ ਦੇ ਪਰਿਵਾਰ ਅਤੇ ਰਿਸ਼ਤੇਦਾਰਾਂ ਨੇ ਸ਼ਿਰਕਤ ਕੀਤੀ। ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਸ਼ਾਹਬਾਜ਼ ਨਾਲ ਵਿਆਹ ਕਰਵਾਉਣਗੇ। ਸ਼ਾਹਬਾਜ਼ ਪੇਸ਼ੇ ਤੋਂ ਵਕੀਲ ਹਨ। ਉਨ੍ਹਾਂ ਦਾ ਪਰਿਵਾਰ ਜ਼ੀਰਕਪੁਰ ਵਿੱਚ ਰਹਿੰਦਾ ਹੈ।

 

Related Articles

Leave a Comment