ਨਵੀਂ ਦਿੱਲੀ, 19 ਜੂਨ – ਨਿਊਜ਼ਲਾਈਨ ਐਕਸਪ੍ਰੈਸ – ਦਿੱਲੀ ਆਬਕਾਰੀ ਨੀਤੀ ਮਾਮਲੇ ਵਿਚ ਰਾਉਜ਼ ਐਵੇਨਿਊ ਅਦਾਲਤ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਵਿਨੋਦ ਚੌਹਾਨ ਦੀ ਨਿਆਂਇਕ ਹਿਰਾਸਤ 3 ਜੁਲਾਈ ਤੱਕ ਵਧਾ ਦਿੱਤੀ ਹੈ। ਦੋਵਾਂ ਨੂੰ ਅੱਜ ਨਿਆਂਇਕ ਹਿਰਾਸਤ ਖ਼ਤਮ ਹੋਣ ’ਤੇ ਤਿਹਾੜ ਜੇਲ ਤੋਂ ਵੀਡੀਓ ਕਾਨਫ਼ਰੰਸਿੰਗ ਰਾਹੀਂ ਅਦਾਲਤ ’ਚ ਪੇਸ਼ ਕੀਤਾ ਗਿਆ।
WhatsApp us