Skip to main content

newslineexpres

Joe Rogan Podcasts You Must Listen
Home Chandigarh ????ਪੰਜਾਬ ‘ਚ 22 ਜੂਨ ਨੂੰ ਸਰਕਾਰੀ ਛੁੱਟੀ ਦਾ ਐਲਾਨ

????ਪੰਜਾਬ ‘ਚ 22 ਜੂਨ ਨੂੰ ਸਰਕਾਰੀ ਛੁੱਟੀ ਦਾ ਐਲਾਨ

by Newslineexpres@1

ਚੰਡੀਗੜ੍ਹ, 19 ਜੂਨ – ਨਿਊਜ਼ਲਾਈਨ ਐਕਸਪ੍ਰੈਸ – ਪੰਜਾਬ ਸਰਕਾਰ ਨੇ 22 ਜੂਨ ਦਿਨ ਸ਼ਨੀਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਹੈ। ਇਸ ਦਿਨ ਸੂਬੇ ਭਰ ਦੀਆਂ ਸਰਕਾਰੀ ਵਪਾਰਕ ਇਕਾਈਆਂ ਵਿੱਚ ਛੁੱਟੀ ਰਹੇਗੀ। 22 ਜੂਨ ਨੂੰ ਕਬੀਰ ਜੈਯੰਤੀ ਹੈ। ਇਸ ਦੇ ਮੱਦੇਨਜ਼ਰ ਇਹ ਛੁੱਟੀ ਐਲਾਨੀ ਗਈ ਹੈ।ਸਰਕਾਰ ਨੇ ਸਾਲ 2024 ਦੀਆਂ ਸਰਕਾਰੀ ਛੁੱਟੀਆਂ ਦੀ ਸੂਚੀ ਵਿੱਚ ਇਸ ਦਿਨ ਛੁੱਟੀ ਐਲਾਨੀ ਹੋਈ ਹੈ। ਗਰਮੀ ਵਧਣ ਕਰਕੇ ਪੰਜਾਬ ਭਰ ਦੇ ਸਕੂਲਾਂ ਅਤੇ ਕਾਲਜਾਂ ਵਿਚ ਪਹਿਲਾਂ ਹੀ ਛੁੱਟੀਆਂ ਕੀਤੀਆਂ ਜਾ ਚੁੱਕੀਆਂ ਹਨ। ਇਸ ਲਈ ਇਹ ਐਲਾਨ ਸਰਕਾਰੀ ਅਦਾਰਿਆਂ ਤੇ ਹੋਰ ਵਪਾਰਕ ਇਕਾਈਆਂ ’ਤੇ ਲਾਗੂ ਹੁੰਦਾ ਹੈ।

Related Articles

Leave a Comment