Skip to main content

newslineexpres

Breaking News
🚩 पटियाला में आज, रविवार को, फिर धूमधाम से होगा संगीतमय समागम ; न्यूज़लाईन एक्सप्रैस अखबार द्वारा साज़ और आवाज क्लब के सहयोग से विशेष प्रस्तुति आज 🚩अच्छे-भले ज्वेलर की 22 कैरेट ज्वेलरी को बड़े ब्रांडेड शोरूम ने बताया 20 कैरेट, मशीन सेटिंग के बाद निकली 22 कैरेट; पुलिस ने फिशर मशीन की जब्ती 👉 पुश्तैनी ज्वेलर्स को बदनाम करने की कथित साजिश का आरोप, सराफा एसोसिएशन ने उठाई आवाज़ 🚩 ਸ਼ਹੀਦਾਂ ਦੇ ਸੁਪਨਿਆਂ ਦਾ ਰੰਗਲਾ ਪੰਜਾਬ ਸਿਰਜ ਰਹੀ ਹੈ ਭਗਵੰਤ ਮਾਨ ਸਰਕਾਰ : ਗੁਰਮੀਤ ਸਿੰਘ ਖੁੱਡੀਆਂ 🚩न्यूज़लाईन एक्सप्रैस द्वारा साज़ और आवाज क्लब के सहयोग से प्रस्तुत: संगीतमयी प्रोग्राम 16 अगस्त को  🚩 ਵੀਰ ਹਕੀਕਤ ਰਾਏ ਸਕੂਲ ਵਿਖੇ ਧੂਮਧਾਮ ਨਾਲ ਮਨਾਇਆ ਆਜ਼ਾਦੀ ਦਿਹਾੜਾ  🚩ਐਨ ਐਸ ਐਨ ਆਈ ਐਸ ਵਿਖੇ ਫਾਲਸ ਸੀਲਿੰਗ ਡਿੱਗਣ ਦੇ ਮਾਮਲੇ ਵਿੱਚ ਕਿਸੇ ਨੂੰ ਕੋਈ ਗੰਭੀਰ ਸੱਟ ਨਹੀਂ ਲੱਗੀ-ਡਾਇਰੈਕਟਰ ਮਿਗਲਾਨੀ
Joe Rogan Podcasts You Must Listen
Home Information ਇੰਜ: ਜੀਵਨਦੀਪ ਧਾਲੀਵਾਲ ਨੇ ਸੰਭਾਲਿਆ ਚੀਫ ਇੰਜੀਨੀਅਰ ਪਾਵਰ ਪਰਚੇਸ ਅਤੇ ਰੈਗੂਲੇਸ਼ਨ ਪਟਿਆਲਾ ਦਾ ਅਹੁਦਾ

ਇੰਜ: ਜੀਵਨਦੀਪ ਧਾਲੀਵਾਲ ਨੇ ਸੰਭਾਲਿਆ ਚੀਫ ਇੰਜੀਨੀਅਰ ਪਾਵਰ ਪਰਚੇਸ ਅਤੇ ਰੈਗੂਲੇਸ਼ਨ ਪਟਿਆਲਾ ਦਾ ਅਹੁਦਾ

by Newslineexpres@1

????ਇੰਜ: ਜੀਵਨਦੀਪ ਧਾਲੀਵਾਲ ਨੇ ਸੰਭਾਲਿਆ ਚੀਫ ਇੰਜੀਨੀਅਰ ਪਾਵਰ ਪਰਚੇਸ ਅਤੇ ਰੈਗੂਲੇਸ਼ਨ ਪਟਿਆਲਾ ਦਾ ਅਹੁਦਾ

ਪਟਿਆਲਾ, 20 ਜੂਨ : ਨਿਊਜ਼ਲਾਈਨ ਐਕਸਪ੍ਰੈਸ – ਪੰਜਾਬ ਸਟੇਟ ਪਾਵਰ ਕਾਪਰੇਸ਼ਨ ਲਿਮਿਟਿਡ ਵਿੱਚ ਵੱਖੋ-ਵੱਖ ਅਹੁਦਿਆਂ ਤੇ ਸੇਵਾਵਾਂ ਨਿਭਾਉਣ ਵਾਲੇ ਉਪ ਮੁੱਖ ਇੰਜੀਨੀਅਰ/GNDTP, ਬਠਿੰਡਾ ਇੰਜ: ਜੀਵਨਦੀਪ ਸਿੰਘ ਧਾਲੀਵਾਲ ਨੇ ਤਰੱਕੀ ਉਪਰੰਤ ਅੱਜ ਚੀਫ ਇੰਜੀਨੀਅਰ ਪਾਵਰ ਪਰਚੇਸ ਅਤੇ ਰੈਗੂਲੇਸ਼ਨ, ਪਟਿਆਲਾ ਵਜੋਂ ਆਪਣਾ ਨਵਾਂ ਅਹੁਦਾ ਸੰਭਾਲਿਆ।

ਜ਼ਿਕਰਯੋਗ ਹੈ ਕਿ ਇੰਜ. ਧਾਲੀਵਾਲ ਇਸ ਤੋਂ ਪਹਿਲਾਂ GNDTP, ਬਠਿੰਡਾ ਵਿੱਚ ਵੀ ਬਤੌਰ ਡਿਪਟੀ ਚੀਫ ਇੰਜੀਨੀਅਰ ਸੇਵਾਵਾਂ ਨਿਭਾਅ ਚੁੱਕੇ ਹਨ। ਬਰਨਾਲਾ ਵਿਖੇ ਗੁਰਨਾਮ ਸਿੰਘ ਧਾਲੀਵਾਲ ਦੇ ਘਰ 07 ਫਰਵਰੀ, 1970 ਨੂੰ ਜਨਮੇ ਇੰਜ: ਜੀਵਨਦੀਪ ਸਿੰਘ ਧਾਲੀਵਾਲ ਨੇ ਐਨ.ਆਈ.ਟੀ ਭੋਪਾਲ ਤੋਂ ਇਲੈਕਟਰੀਕਲ ਇੰਜੀਨੀਅਰਿੰਗ ਅਤੇ ਲਵਲੀ ਪ੍ਰੋਫੈਸਨਲ ਯੂਨੀਵਰਸਿਟੀ ਤੋ ਐਮ.ਬੀ.ਏ ਕੀਤੀ ਸੀ ਅਤੇ 1994 ਵਿੱਚ ਪੰਜਾਬ ਰਾਜ ਬਿਜਲੀ ਬੋਰਡ ਵਿੱਚ ਬਤੌਰ ਐਸਡੀਓ ਆਪਣੀਆਂ ਸੇਵਾਵਾਂ ਨਿਭਾਉਣੀਆਂ ਸ਼ੁਰੂ ਕੀਤੀਆਂ ਸਨ। ਉਨ੍ਹਾਂ ਕੋਲ ਵੱਖ-ਵੱਖ ਅਹੁਦਿਆਂ ਤੇ ਅਹਿਮ ਭੂਮਿਕਾਵਾਂ ਨਿਭਾਉਂਦੇ ਹੋਏ 30 ਸਾਲਾਂ ਦਾ ਵੱਖ ਵੱਖ ਖੇਤਰਾਂ ਦਾ ਤਜਰਬਾ ਹੈ।

Related Articles

Leave a Comment