newslineexpres

Home Information ????ਅਰਵਿੰਦ ਕੇਜਰੀਵਾਲ ਨੂੰ ਮਿਲੀ ਜ਼ਮਾਨਤ

????ਅਰਵਿੰਦ ਕੇਜਰੀਵਾਲ ਨੂੰ ਮਿਲੀ ਜ਼ਮਾਨਤ

by Newslineexpres@1

ਨਵੀਂ ਦਿੱਲੀ, 20 ਜੂਨ – ਨਿਊਜ਼ਲਾਈਨ ਐਕਸਪ੍ਰੈਸ – ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕਥਿਤ ਸ਼ਰਾਬ ਘੁਟਾਲੇ ਮਾਮਲੇ ਵਿੱਚ ਜ਼ਮਾਨਤ ਮਿਲ ਗਈ ਹੈ। ਜਾਣਕਾਰੀ ਅਨੁਸਾਰ, ਰਾਊਸ ਐਵੇਨਿਊ ਕੋਰਟ ਨੇ ਇੱਕ ਲੱਖ ਦੇ ਮੁਚੱਲਕੇ ‘ਤੇ ਉਨ੍ਹਾਂ ਨੂੰ ਜ਼ਮਾਨਤ ਦਿੱਤੀ ਹੈ। ਕੱਲ੍ਹ ਜੇਲ੍ਹ ਤੋਂ ਬਾਹਰ ਆਉਣਗੇ ਅਰਵਿੰਦ ਕੇਜਰੀਵਾਲ।

Related Articles

Leave a Comment