Skip to main content

newslineexpres

Breaking News
🚩 पटियाला में आज, रविवार को, फिर धूमधाम से होगा संगीतमय समागम ; न्यूज़लाईन एक्सप्रैस अखबार द्वारा साज़ और आवाज क्लब के सहयोग से विशेष प्रस्तुति आज 🚩अच्छे-भले ज्वेलर की 22 कैरेट ज्वेलरी को बड़े ब्रांडेड शोरूम ने बताया 20 कैरेट, मशीन सेटिंग के बाद निकली 22 कैरेट; पुलिस ने फिशर मशीन की जब्ती 👉 पुश्तैनी ज्वेलर्स को बदनाम करने की कथित साजिश का आरोप, सराफा एसोसिएशन ने उठाई आवाज़ 🚩 ਸ਼ਹੀਦਾਂ ਦੇ ਸੁਪਨਿਆਂ ਦਾ ਰੰਗਲਾ ਪੰਜਾਬ ਸਿਰਜ ਰਹੀ ਹੈ ਭਗਵੰਤ ਮਾਨ ਸਰਕਾਰ : ਗੁਰਮੀਤ ਸਿੰਘ ਖੁੱਡੀਆਂ 🚩न्यूज़लाईन एक्सप्रैस द्वारा साज़ और आवाज क्लब के सहयोग से प्रस्तुत: संगीतमयी प्रोग्राम 16 अगस्त को  🚩 ਵੀਰ ਹਕੀਕਤ ਰਾਏ ਸਕੂਲ ਵਿਖੇ ਧੂਮਧਾਮ ਨਾਲ ਮਨਾਇਆ ਆਜ਼ਾਦੀ ਦਿਹਾੜਾ  🚩ਐਨ ਐਸ ਐਨ ਆਈ ਐਸ ਵਿਖੇ ਫਾਲਸ ਸੀਲਿੰਗ ਡਿੱਗਣ ਦੇ ਮਾਮਲੇ ਵਿੱਚ ਕਿਸੇ ਨੂੰ ਕੋਈ ਗੰਭੀਰ ਸੱਟ ਨਹੀਂ ਲੱਗੀ-ਡਾਇਰੈਕਟਰ ਮਿਗਲਾਨੀ
Joe Rogan Podcasts You Must Listen
Home Latest News ਭਾਜਪਾ ਦੇ ਸੰਸਦ ਮੈਂਬਰ ਓਮ ਬਿਰਲਾ 18ਵੀਂ ਲੋਕ ਸਭਾ ਦੇ ਸਪੀਕਰ ਚੁਣੇ ਗਏ

ਭਾਜਪਾ ਦੇ ਸੰਸਦ ਮੈਂਬਰ ਓਮ ਬਿਰਲਾ 18ਵੀਂ ਲੋਕ ਸਭਾ ਦੇ ਸਪੀਕਰ ਚੁਣੇ ਗਏ

by Newslineexpres@1

ਨਵੀ ਦਿੱਲੀ, 26 ਜੂਨ – ਨਿਊਜ਼ਲਾਈਨ ਐਕਸਪ੍ਰੈਸ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਓਮ ਬਿਰਲਾ ਨੂੰ ਸਪੀਕਰ ਚੁਣੇ ਜਾਣ ‘ਤੇ ਵਧਾਈ ਦਿੱਤੀ ਹੈ। ਉਨ੍ਹਾਂ ਕਿਹਾ, ”ਮੈਂ ਪੂਰੇ ਸਦਨ ਨੂੰ ਵਧਾਈ ਦਿੰਦਾ ਹਾਂ। ਸਾਨੂੰ ਸਾਰਿਆਂ ਨੂੰ ਵਿਸ਼ਵਾਸ ਹੈ ਕਿ ਤੁਸੀਂ ਆਉਣ ਵਾਲੇ ਪੰਜ ਸਾਲਾਂ ਵਿਚ ਸਾਡਾ ਮਾਰਗਦਰਸ਼ਨ ਕਰੋਗੇ, ਤੁਹਾਡੇ ਚਿਹਰੇ ‘ਤੇ ਮਿੱਠੀ ਮੁਸਕਰਾਹਟ ਵੀ ਸਦਨ ਨੂੰ ਖੁਸ਼ ਰੱਖਦੀ ਹੈ, 18ਵੀਂ ਲੋਕ ਸਭਾ ਵਿੱਚ ਦੂਜੀ ਵਾਰ ਸਪੀਕਰ ਦਾ ਅਹੁਦਾ ਸੰਭਾਲਣਾ ਆਪਣੇ ਆਪ ਵਿਚ ਇੱਕ ਰਿਕਾਰਡ ਬਣਾਇਆ ਹੈ। ਇਹ ਇੱਕ ਇਤਿਹਾਸਕ ਪਲ ਹੈ, ਕਿਉਂਕਿ ਇਹ ਪਹਿਲੀ ਵਾਰ ਹੋਇਆ ਹੈ ਜਦੋਂ ਭਾਜਪਾ ਦੇ ਇੱਕ ਹੀ ਵਿਅਕਤੀ ਨੂੰ ਲਗਾਤਾਰ ਦੂਜੀ ਵਾਰ ਸਪੀਕਰ ਚੁਣਿਆ ਗਿਆ ਹੈ।

Related Articles

Leave a Comment