Skip to main content

newslineexpres

Home Bollywood ???? ਮਸ਼ਹੂਰ ਅਦਾਕਾਰਾ ਹਿਨਾ ਖਾਨ ਨੂੰ ਹੋਇਆ ਬ੍ਰੈਸਟ ਕੈਂਸਰ

???? ਮਸ਼ਹੂਰ ਅਦਾਕਾਰਾ ਹਿਨਾ ਖਾਨ ਨੂੰ ਹੋਇਆ ਬ੍ਰੈਸਟ ਕੈਂਸਰ

by Newslineexpres@1

???? ਮਸ਼ਹੂਰ ਅਦਾਕਾਰਾ ਹਿਨਾ ਖਾਨ ਨੂੰ ਹੋਇਆ ਬ੍ਰੈਸਟ ਕੈਂਸ

ਮੁੰਬਈ, 28 ਜੂਨ – ਨਿਊਜ਼ਲਾਈਨ ਐਕਸਪ੍ਰੈਸ – ਮਸ਼ਹੂਰ ਅਦਾਕਾਰਾ ਹਿਨਾ ਖ਼ਾਨ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ’ਤੇ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਕਿ ਉਹ ਤੀਜੇ ਸਟੇਜ ਦੇ ਬ੍ਰੈਸਟ ਕੈਂਸਰ ਤੋਂ ਪੀੜਤ ਹੈ। ਉਸ ਨੇ ਦੱਸਿਆ ਕਿ ਉਸ ਦਾ ਇਸ ਸੰਬੰਧੀ ਇਲਾਜ ਸ਼ੁਰੂ ਹੋ ਗਿਆ ਹੈ। ਹਾਲ ਹੀ ਵਿਚ ਹਿਨਾ ਖ਼ਾਨ ਨੇ ਗਿੱਪੀ ਗਰੇਵਾਲ ਨਾਲ ਪੰਜਾਬੀ ਫ਼ਿਲਮ ‘ਸ਼ਿੰਦਾ ਸ਼ਿੰਦਾ ਨੋ ਪਾਪਾ’ ਵਿਚ ਅਦਾਕਾਰੀ ਕੀਤੀ ਸੀ।

Related Articles

Leave a Comment