ਨਵੀਂ ਦਿੱਲੀ, 1 ਜੁਲਾਈ – ਨਿਊਜ਼ਲਾਈਨ ਐਕਸਪ੍ਰੈਸ – ਤੇਲ ਮਾਰਕੀਟਿੰਗ ਕੰਪਨੀਆਂ ਨੇ ਵਪਾਰਕ ਐਲ.ਪੀ.ਜੀ. ਗੈਸ ਸਿਲੰਡਰਾਂ ਦੀਆਂ ਕੀਮਤਾਂ ਘਟਾ ਦਿੱਤੀਆਂ ਹਨ। 19 ਕਿਲੋਗ੍ਰਾਮ ਕਮਰਸ਼ੀਅਲ ਐਲ.ਪੀ.ਜੀ. ਗੈਸ ਸਿਲੰਡਰ ਦੀ ਕੀਮਤ ਅੱਜ ਤੋਂ 30 ਰੁਪਏ ਘਟਾ ਦਿੱਤੀ ਗਈ ਹੈ। ਦਿੱਲੀ ’ਚ ਅੱਜ ਤੋਂ 19 ਕਿਲੋ ਦੇ ਵਪਾਰਕ ਗੈਸ ਸਿਲੰਡਰ ਦੀ ਪ੍ਰਚੂਨ ਵਿਕਰੀ ਕੀਮਤ 1646 ਰੁਪਏ ਹੈ।
WhatsApp us