previous post
previous post
???? 5 ਜੁਲਾਈ ਨੂੰ MP ਵਜੋਂ ਸਹੁੰ ਚੁੱਕਣਗੇ ਅੰਮ੍ਰਿਤਪਾਲ ਸਿੰਘ
ਨਵੀਂ ਦਿੱਲੀ, 3 ਜੁਲਾਈ – ਨਿਊਜ਼ਲਾਈਨ ਐਕਸਪ੍ਰੈਸ – ਖਡੂਰ ਸਾਹਿਬ ਤੋਂ ਆਜ਼ਾਦ ਐਮ.ਪੀ ਅੰਮ੍ਰਿਤਪਾਲ ਸਿੰਘ ਦੀ 5 ਜੁਲਾਈ ਨੂੰ ਅੰਮ੍ਰਿਤਪਾਲ ਸਿੰਘ ਸਹੁੰ ਚੁੱਕਣਗੇ। ਸਪੀਕਰ ਨੇ ਅੰਮ੍ਰਿਤਪਾਲ ਸਿੰਘ ਨੂੰ ਸਹੁੰ ਚੁੱਕਣ ਦੀ ਆਗਿਆ ਦੇ ਦਿੱਤੀ ਹੈ।
WhatsApp us