ਹੇਮੰਤ ਸੋਰੇਨ ਨੇ ਝਾਰਖੰਡ ਦੇ ਮੁੱਖ ਮੰਤਰੀ ਵਜੋਂ ਚੁੱਕੀ ਸਹੁੰ
ਝਾਰਖੰਡ, 4 ਜੁਲਾਈ – ਨਿਊਜ਼ਲਾਈਨ ਐਕਸਪ੍ਰੈਸ – ਜੇ.ਐਮ.ਐਮ. ਦੇ ਕਾਰਜਕਾਰੀ ਪ੍ਰਧਾਨ ਅਤੇ ਸਾਬਕਾ ਮੁੱਖ ਮੰਤਰੀ ਹੇਮੰਤ ਸੋਰੇਨ ਨੇ ਰਾਂਚੀ ਦੇ ਰਾਜ ਭਵਨ ਵਿਚ ਝਾਰਖੰਡ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ। ਰਾਜਪਾਲ ਸੀ.ਪੀ. ਰਾਧਾਕ੍ਰਿਸ਼ਨਨ ਨੇ ਉਨ੍ਹਾਂ ਨੂੰ ਅਹੁਦੇ ਦੀ ਸਹੁੰ ਚੁਕਾਈ।
WhatsApp us