Skip to main content

newslineexpres

Breaking News
🚩 31 ਅਗਸਤ ਤੱਕ ਅਣਅਧਿਕਾਰਿਤ ਮੱਛੀ ਵਿਕ੍ਰੇਤਾਵਾਂ ਨੂੰ ਨਵੀਂ ਮੱਛੀ ਮੰਡੀ ’ਚ ਸ਼ਿਫਟ ਕਰਵਾਉਣ ਲਈ ਡੀਸੀ ਦੇ ਨਗਰ ਨਿਗਮ ਨੂੰ ਨਿਰਦੇਸ਼ 🚩 ਹਾਈ ਕੋਰਟ ਦੇ ਨਿਰਦੇਸ਼ਾਂ ਮੁਤਾਬਕ ਅਬਲੋਵਾਲ ਵਿਖੇ ਸੜਕ ਦਾ ਕੰਮ ਜਲਦ ਮੁਕੰਮਲ ਕਰਕੇ ਡੇਅਰੀ ਫਾਰਮਰਜ਼ ਨੂੰ ਸ਼ਿਫਟ ਕੀਤਾ ਜਾਵੇ : ਡਾ. ਹਿਮਾਂਸ਼ੂ ਅਗਰਵਾਲ 🚩 ਭਗਵੰਤ ਮਾਨ ਸਰਕਾਰ ਨੇ ਖੇਡਾਂ ਵਤਨ ਪੰਜਾਬ ਦੀਆਂ ਨਾਲ ਪੰਜਾਬ ਨੂੰ ਖੇਡਾਂ ‘ਚ ਬਣਾਇਆ ਮੋਹਰੀ-ਬਲਤੇਜ ਸਿੰਘ ਪੰਨੂ 🚩 पटियाला में आज, रविवार को, फिर धूमधाम से होगा संगीतमय समागम ; न्यूज़लाईन एक्सप्रैस अखबार द्वारा साज़ और आवाज क्लब के सहयोग से विशेष प्रस्तुति आज 🚩अच्छे-भले ज्वेलर की 22 कैरेट ज्वेलरी को बड़े ब्रांडेड शोरूम ने बताया 20 कैरेट, मशीन सेटिंग के बाद निकली 22 कैरेट; पुलिस ने फिशर मशीन की जब्ती 👉 पुश्तैनी ज्वेलर्स को बदनाम करने की कथित साजिश का आरोप, सराफा एसोसिएशन ने उठाई आवाज़ 🚩 ਸ਼ਹੀਦਾਂ ਦੇ ਸੁਪਨਿਆਂ ਦਾ ਰੰਗਲਾ ਪੰਜਾਬ ਸਿਰਜ ਰਹੀ ਹੈ ਭਗਵੰਤ ਮਾਨ ਸਰਕਾਰ : ਗੁਰਮੀਤ ਸਿੰਘ ਖੁੱਡੀਆਂ
Joe Rogan Podcasts You Must Listen
Home Crime ????ਕਦੋਂ ਤੱਕ ਖੂਨ ਵਗਦਾ ਰਹੇਗਾ ਸੜਕਾਂ ‘ਤੇ ਹਿੰਦੂਆਂ ਦਾ?

????ਕਦੋਂ ਤੱਕ ਖੂਨ ਵਗਦਾ ਰਹੇਗਾ ਸੜਕਾਂ ‘ਤੇ ਹਿੰਦੂਆਂ ਦਾ?

by Newslineexpres@1

????ਕਦੋਂ ਤੱਕ ਖੂਨ ਵਗਦਾ ਰਹੇਗਾ ਸੜਕਾਂ ‘ਤੇ ਹਿੰਦੂਆਂ ਦਾ?

????ਪੰਜਾਬ ਸਰਕਾਰ ਦੇਵੇ ਜਵਾਬ : ਰਾਜੇਸ਼ ਕੇਹਰ

ਪਟਿਆਲਾ, 5 ਜੁਲਾਈ – ਨਿਊਜ਼ਲਾਈਨ ਐਕਸਪ੍ਰੈਸ – ਅਖਿਲ ਭਾਰਤੀ ਹਿੰਦੂ ਸੁਰੱਖਿਆ ਕਮੇਟੀ ਤੇ ਸ਼੍ਰੀ ਹਿੰਦੂ ਤਖ਼ਤ ਦੇ ਮੁਖੀ ਰਾਜੇਸ਼ ਕੇਹਰ ਨੇ ਪਟਿਆਲਾ ਵਿਖੇ ਅੱਜ ਲੁਧਿਆਣਾ ਦੇ ਭੀੜ-ਭੜੱਕੇ ਵਾਲੇ ਬਾਜ਼ਾਰ ਵਿੱਚ ਕੱਟੜਪੰਥੀਆਂ ਵੱਲੋਂ ਸ਼ਿਵ ਸੈਨਾ ਆਗੂ ਸੰਦੀਪ ਥਾਪਰ ’ਤੇ ਕੀਤੇ ਗਏ ਕਾਤਲਾਨਾ ਹਮਲੇ ਦੀ ਸਖ਼ਤ ਨਿਖੇਧੀ ਕੀਤੀ ਹੈ।

ਇਸ ਮੌਕੇ ਰਾਜੇਸ਼ ਕੇਹਰ ਨੇ ਪੰਜਾਬ ਸਰਕਾਰ ਤੇ ਪੰਜਾਬ ਪੁਲਿਸ ਤੋਂ ਸਵਾਲ ਕੀਤਾ ਹੈ ਕਿ ਕਦੋਂ ਤੱਕ ਪੰਜਾਬ ‘ਚ ਸੜਕਾਂ ‘ਤੇ ਹਿੰਦੂਆਂ ਦਾ ਖੂਨ ਵਹਾਇਆ ਜਾਂਦਾ ਰਹੇਗਾ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹਿੰਦੂਆਂ ਦੀ ਰਾਖੀ ਕਰਨ ਵਿੱਚ ਨਾਕਾਮ ਰਹੀ ਹੈ। ਪੰਜਾਬ ਭਰ ਵਿੱਚ ਸ਼ਰੇਆਮ ਬਾਜ਼ਾਰਾਂ ਵਿੱਚ ਹਿੰਦੂਆਂ ਦਾ ਖੂਨ ਵਹਾਇਆ ਜਾ ਰਿਹਾ ਹੈ ਅਤੇ ਪੰਜਾਬ ਸਰਕਾਰ ਮੂਕਦਰਸ਼ਕ ਬਣ ਕੇ ਸਭ ਕੁਝ ਦੇਖ ਰਹੀ ਹੈ।

ਉਨ੍ਹਾਂ ਕਿਹਾ ਕਿ ਜਲਦੀ ਹੀ ਪੂਰੇ ਪੰਜਾਬ ਦੀਆਂ ਹਿੰਦੂ ਜਥੇਬੰਦੀਆਂ ਦੀ ਮੀਟਿੰਗ ਕਰਕੇ ਮਰ ਰਹੇ ਹਿੰਦੂਆਂ ਨੂੰ ਬਚਾਉਣ ਲਈ ਰਣਨੀਤੀ ਤਿਆਰ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸੰਦੀਪ ਥਾਪਰ ‘ਤੇ ਹਮਲਾ ਕਰਨ ਵਾਲੇ ਦਹਿਸ਼ਤਗਰਦਾਂ ਵਿਰੁੱਧ ਪੁਲਿਸ ਤੇ ਸਰਕਾਰ ਸਖ਼ਤੀ ਨਾਲ ਪੁੱਛ ਪੜਤਾਲ ਕਰੇ ਕਿ ਇਨ੍ਹਾਂ ਪਿੱਛੇ ਕੌਣ ਲੋਕ ਹਨ ਜਿਹੜੇ ਦੇਸ਼ ਦੀ ਸ਼ਾਂਤੀ ਖ਼ਰਾਬ ਕਰ ਰਹੇ ਹਨ।

Related Articles

Leave a Comment