Skip to main content

newslineexpres

Breaking News
🚩 पटियाला में आज, रविवार को, फिर धूमधाम से होगा संगीतमय समागम ; न्यूज़लाईन एक्सप्रैस अखबार द्वारा साज़ और आवाज क्लब के सहयोग से विशेष प्रस्तुति आज 🚩अच्छे-भले ज्वेलर की 22 कैरेट ज्वेलरी को बड़े ब्रांडेड शोरूम ने बताया 20 कैरेट, मशीन सेटिंग के बाद निकली 22 कैरेट; पुलिस ने फिशर मशीन की जब्ती 👉 पुश्तैनी ज्वेलर्स को बदनाम करने की कथित साजिश का आरोप, सराफा एसोसिएशन ने उठाई आवाज़ 🚩 ਸ਼ਹੀਦਾਂ ਦੇ ਸੁਪਨਿਆਂ ਦਾ ਰੰਗਲਾ ਪੰਜਾਬ ਸਿਰਜ ਰਹੀ ਹੈ ਭਗਵੰਤ ਮਾਨ ਸਰਕਾਰ : ਗੁਰਮੀਤ ਸਿੰਘ ਖੁੱਡੀਆਂ 🚩न्यूज़लाईन एक्सप्रैस द्वारा साज़ और आवाज क्लब के सहयोग से प्रस्तुत: संगीतमयी प्रोग्राम 16 अगस्त को  🚩 ਵੀਰ ਹਕੀਕਤ ਰਾਏ ਸਕੂਲ ਵਿਖੇ ਧੂਮਧਾਮ ਨਾਲ ਮਨਾਇਆ ਆਜ਼ਾਦੀ ਦਿਹਾੜਾ  🚩ਐਨ ਐਸ ਐਨ ਆਈ ਐਸ ਵਿਖੇ ਫਾਲਸ ਸੀਲਿੰਗ ਡਿੱਗਣ ਦੇ ਮਾਮਲੇ ਵਿੱਚ ਕਿਸੇ ਨੂੰ ਕੋਈ ਗੰਭੀਰ ਸੱਟ ਨਹੀਂ ਲੱਗੀ-ਡਾਇਰੈਕਟਰ ਮਿਗਲਾਨੀ
Joe Rogan Podcasts You Must Listen
Home Chandigarh ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ ਕੱਲ੍ਹ 9 ਜੁਲਾਈ ਨੂੰ

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ ਕੱਲ੍ਹ 9 ਜੁਲਾਈ ਨੂੰ

by Newslineexpres@1

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 9 ਜੁਲਾਈ ਨੂੰ

 ਪਟਿਆਲਾ, 8 ਜੁਲਾਈ: ਨਿਊਜ਼ਲਾਈਨ ਐਕਸਪ੍ਰੈਸ –  ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਪਟਿਆਲਾ ਵੱਲੋਂ ਪੁਖਰਾਜ ਹੈਲਥ ਕੇਅਰ ਪ੍ਰਾਈਵੇਟ ਲਿਮਟਿਡ ਕੰਪਨੀ ਦੇ ਪਲੇਸਮੈਂਟ ਕੈਂਪ ਬਾਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਪਟਿਆਲਾ ਦੇ ਅਧਿਕਾਰੀ ਨੇ ਦੱਸਿਆ ਕਿ ਮਿਤੀ 9 ਜੁਲਾਈ ਦਿਨ ਮੰਗਲਵਾਰ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਵੈਲਨੇਸ ਐਡਵਾਈਜ਼ਰ, ਟ੍ਰੈਨਰ, ਟੀਮ ਲੀਡਰ ਦੀ ਅਸਾਮੀਆਂ ਦੀ ਇੰਟਰਵਿਊ ਲਈ ਜਾਵੇਗੀ।
ਚਾਹਵਾਨ ਅਤੇ ਯੋਗ ਉਮੀਦਵਾਰ (ਲੜਕੇ ਅਤੇ ਲੜਕੀਆਂ) ਜਿਨ੍ਹਾਂ ਦੀ ਵਿੱਦਿਅਕ ਯੋਗਤਾ ਦਸਵੀਂ, ਬਾਰ੍ਹਵੀਂ ਅਤੇ ਗ੍ਰੈਜੂਏਸ਼ਨ ਅਤੇ ਉਮਰ 18-25 ਸਾਲ ਹੋਵੇ, ਉਹ ਇਸ ਇੰਟਰਵਿਊ ਵਿੱਚ ਭਾਗ ਲੈ ਸਕਦੇ ਹਨ।
ਨੌਕਰੀ ਦੇ ਇੱਛੁਕ ਉਮੀਦਵਾਰ ਪਲੇਸਮੈਂਟ ਕੈਂਪ/ ਇੰਟਰਵਿਊ  ਵਿੱਚ ਭਾਗ ਲੈਣ ਲਈ ਆਪਣੀ ਯੋਗਤਾ ਦੇ ਸਾਰੇ ਸਰਟੀਫਿਕੇਟ ਦੀਆਂ ਫੋਟੋਕਾਪੀਆਂ, ਅਧਾਰ ਕਾਰਡ, ਪੈਨ ਕਾਰਡ ਅਤੇ ਰਿਜ਼ਊਮੇ ਨਾਲ ਲੈ ਕੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਮਿੰਨੀ ਸਕੱਤਰੇਤ, ਬਲਾਕ ਡੀ ਨੇੜੇ ਸੁਵਿਧਾ ਕੇਂਦਰ, ਪਟਿਆਲਾ ਵਿਖੇ ਪਹੁੰਚ ਕੇ ਇਸ ਇੰਟਰਵਿਊ ਵਿੱਚ ਹਿੱਸਾ ਲੈ ਸਕਦੇ ਹਨ। ਉਨ੍ਹਾਂ ਦੱਸਿਆ ਕਿ ਵਧੇਰੇ ਜਾਣਕਾਰੀ ਲਈ ਉਮੀਦਵਾਰ ਦਫ਼ਤਰ ਦੇ ਹੈਲਪ ਲਾਈਨ ਨੰਬਰ 98776-10877 ਤੇ ਸੰਪਰਕ ਕਰ ਸਕਦੇ ਹਨ।

Related Articles

Leave a Comment