newslineexpres

Breaking News
🚩 ਪਰਾਲੀ ਪ੍ਰਬੰਧਨ ਲਈ ਲਗਾਏ ਕਲੱਸਟਰ ਅਧਿਕਾਰੀਆਂ ਨਾਲ ਮੀਟਿੰਗ;  ਕਲੱਸਟਰ ਅਫ਼ਸਰ, ਵਿਲੇਜ਼ ਲੈਵਲ ਅਫ਼ਸਰ ਨੂੰ ਖੁਦ ਫ਼ੋਨ ਕਰਕੇ ਪਰਾਲੀ ਪ੍ਰਬੰਧਨ ਸਬੰਧੀ ਕੀਤੇ ਜਾ ਰਹੇ ਕੰਮਾਂ ਦੀ ਲਈ ਜਾਵੇਗੀ ਜਾਣਕਾਰੀ : ਡਾ. ਪ੍ਰੀਤੀ ਯਾਦਵ 🚩 50,000 ਰੁਪਏ ਰਿਸ਼ਵਤ ! 🚩 ਸਹਾਇਕ ਟਾਊਨ ਪਲਾਨਰ ਵਿਜੀਲੈਂਸ ਵੱਲੋਂ ਕਾਬੂ 🚩 ਅੰਮ੍ਰਿਤਸਰ ‘ਚ ਨਸ਼ਾ ਵੇਚਣ ਤੋਂ ਰੋਕਦੇ ਨੌਜਵਾਨ ਦਾ ਨਿਹੰਗ ਸਿੰਘ ਨੇ ਗੁੱਟ ਵੱਢਿਆ 🚩 ਈਡੀ ਵਲੋਂ ਸਾਬਕਾ ਆਈ ਏ ਐੱਸ ਦੇ ਘਰ ਛਾਪੇਮਾਰੀ ; ਕਰੋੜਾਂ ਰੁਪਏ ਦੇ ਹੀਰੇ, ਸੋਨਾ ਦੇ ਗਹਿਣੇ ਤੇ ਨਕਦੀ ਬਰਾਮਦ 🚩 ਤਿਰੂਪਤੀ ਮੰਦਰ ਦੇ ਪ੍ਰਸ਼ਾਦ ‘ਚ ਜਾਨਵਰਾਂ ਦੀ ਚਰਬੀ !; ਲੈਬ ਦੀ ਰਿਪੋਰਟ ‘ਚ ਹੋਇਆ ਖ਼ੁਲਾਸਾ; ਮੱਛੀ ਦਾ ਤੇਲ ਮਿਲਣ ਦੀ ਪੁਸ਼ਟੀ 🚩 ਪੰਜਾਬ ਪੁਲਿਸ ਵਲੋਂ ਡੀ.ਐਸ.ਪੀ. ਵਵਿੰਦਰ ਮਹਾਜਨ ’ਤੇ ਪਰਚਾ ਦਰਜ ; ਦੋਸ਼ੀ ਡੀਐਸਪੀ ਨੇ ਫਾਰਮਾ ਕੰਪਨੀ ਨੂੰ ਕਾਨੂੰਨੀ ਨਤੀਜਿਆਂ ਤੋਂ ਬਚਾਉਣ ਲਈ ਵਸੂਲੀ 45 ਲੱਖ ਰੁਪਏ ਦੀ ਰਿਸ਼ਵਤ : ਡੀ.ਜੀ.ਪੀ. ਪੰਜਾਬ
Home ਮੁੱਖ ਪੰਨਾ ਅਸਾਮ ਹੜ੍ਹ: ਕਾਜ਼ੀਰੰਗਾ ਨੈਸ਼ਨਲ ਪਾਰਕ ਵਿਚ 159 ਜਾਨਵਰਾਂ ਦੀ ਮੌਤ

ਅਸਾਮ ਹੜ੍ਹ: ਕਾਜ਼ੀਰੰਗਾ ਨੈਸ਼ਨਲ ਪਾਰਕ ਵਿਚ 159 ਜਾਨਵਰਾਂ ਦੀ ਮੌਤ

by Newslineexpres@1

ਕਾਜ਼ੀਰੰਗਾ, 10 ਜੁਲਾਈ – ਨਿਊਜ਼ਲਾਈਨ ਐਕਸਪ੍ਰੈਸ- ਅਸਾਮ ਵਿੱਚ ਹੜ੍ਹ ਕਾਰਨ ਕਾਜ਼ੀਰੰਗਾ ਦੇ ਨੈਸ਼ਨਲ ਪਾਰਕ ਵਿਚ 9 ਗੈਂਡਿਆਂ ਸਮੇਤ ਕੁੱਲ 159 ਜਾਨਵਰਾਂ ਦੀ ਮੌਤ ਹੋ ਚੁੱਕੀ ਹੈ। ਕਾਜ਼ੀਰੰਗਾ ਨੈਸ਼ਨਲ ਪਾਰਕ ਦੀ ਫੀਲਡ ਡਾਇਰੈਕਟਰ ਸੋਨਾਲੀ ਘੋਸ਼ ਨੇ ਦੱਸਿਆ ਕਿ ਮ੍ਰਿਤਕ 159 ਜਾਨਵਰਾਂ ਵਿਚ 128 ਹੋਗ ਹੀਰਨ, 9 ਗੈਂਡੇ, 4 ਹੋਰ ਨਸਲਾਂ ਦੇ ਹੀਰਨ ਹੜ੍ਹ ਦੇ ਪਾਣੀ ਵਿਚ ਡੁੱਬਣ ਕਾਰਨ ਮਰ ਗਏ ਅਤੇ ਬਾਕੀ ਜਾਨਵਰਾਂ ਦੀ ਇਲਾਜ ਦੌਰਾਨ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਪਾਰਕ ਅਥਾਰਟੀ ਅਤੇ ਜੰਗਲਾਤ ਵਿਭਾਗ ਵੱਲੋਂ ਹੜ੍ਹ ਦੌਰਾਨ 133 ਜਾਨਵਰਾਂ ਨੂੰ ਬਚਾਇਆ ਗਿਆ ਹੈ ਜਿਨ੍ਹਾਂ ਵਿਚੋਂ 111 ਜਾਨਵਰਾਂ ਨੂੰ ਇਲਾਜ ਤੋਂ ਬਾਅਦ ਛੱਡ ਦਿੱਤਾ ਗਿਆ ਹੈ।

Related Articles

Leave a Comment