newslineexpres

Joe Rogan Podcasts You Must Listen
Home Latest News ਦਿੱਲੀ: ਕੈਫੇ ਵਿਚ ਅੱਗ ਲੱਗਣ ਕਾਰਨ ਕਈ ਦੁਕਾਨਾਂ ਸੜੀਆਂ

ਦਿੱਲੀ: ਕੈਫੇ ਵਿਚ ਅੱਗ ਲੱਗਣ ਕਾਰਨ ਕਈ ਦੁਕਾਨਾਂ ਸੜੀਆਂ

by Newslineexpres@1

ਨਵੀਂ ਦਿੱਲੀ, 15 ਜੁਲਾਈ – ਨਿਊਜ਼ਲਾਈਨ ਐਕਸਪ੍ਰੈਸ – ਪੂਰਬੀ ਦਿੱਲੀ ਦੇ ਮਯੂਰ ਵਿਹਾਰ ਵਿਚ ਸਥਿਤ ਇੱਕ ਕੈਫੇ ਵਿਚ ਭਿਆਨਕ ਅੱਗ ਲੱਗਣ ਕਾਰਨ ਇਕ ਇਮਾਰਤ ਦੀਆਂ ਕਈ ਦੁਕਾਨਾਂ ਸੜ ਗਈਆਂ। ਅਧਿਕਾਰੀਆਂ ਨੇ ਦੱਸਿਆ ਬੀਤੀ ਰਾਤ ਜ਼ਮੀਨਦੋਜ਼ ਬਣੇ ਇਕ ਕੈਫੇ ਨੂੰ ਲੱਗੀ ਅੱਗ ਨੇ ਭਿਆਨਕ ਰੂਪ ਧਾਰਨ ਕਰ ਲਿਆ, ਜਿਸ ਕਾਰਨ ਪਹਿਲੀ ਅਤੇ ਦੂਜੀ ਮੰਜ਼ਿਲ ‘ਤੇ ਬਣੀਆਂ ਦੁਕਾਨਾਂ ਨੂੰ ਵੀ ਅੱਗ ਨੇ ਆਪਣੀ ਲਪੇਟ ਵਿਚ ਲੈ ਲਿਆ। ਅੱਗ ਬੁਝਾਉ ਦਸਤੇ ਦੇ ਅਧਿਕਾਰੀਆਂ ਨੇ ਦੱਸਿਆ ਕਿ 25 ਦਮਕਲ ਗੱਡੀਆਂ ਨੇ ਮੌਕੇ ‘ਤੇ ਪਹੁੰਚ ਕੇ ਅੱਗ ‘ਤੇ ਕਾਬੂ ਪਾਇਆ। ਉਨ੍ਹਾਂ ਕਿ ਕਿ ਫਿਲਹਾਲ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ।

Related Articles

Leave a Comment