newslineexpres

Home Latest News ਪੰਜਾਬ ਦੇ ਇਸ ਜਿਲ੍ਹੇ ‘ਚ ਭਲਕੇ ਛੁੱਟੀ ਦਾ ਐਲਾਨ, ਵੇਖੋ ਨੋਟੀਫਿਕੇਸ਼ਨ..

ਪੰਜਾਬ ਦੇ ਇਸ ਜਿਲ੍ਹੇ ‘ਚ ਭਲਕੇ ਛੁੱਟੀ ਦਾ ਐਲਾਨ, ਵੇਖੋ ਨੋਟੀਫਿਕੇਸ਼ਨ..

by Newslineexpres@1

ਮਲੇਰਕੋਟਲਾ, 16 ਜੁਲਾਈ – ਨਿਊਜ਼ਲਾਈਨ ਐਕਸਪ੍ਰੈਸ – ਪੰਜਾਬ ਦੇ ਮਲੇਰਕੋਟਲਾ ਜਿਲ੍ਹੇ ਦੇ ਸਕੂਲ ਭਲਕੇ 17 ਜੁਲਾਈ ਨੂੰ ਬੰਦ ਰਹਿਣਗੇ। ਡਿਪਟੀ ਕਮਿਸ਼ਨਰ ਵੱਲੋਂ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ। ਕਈ ਸੂਬਿਆਂ ਵਿਚ ਸਕੂਲਾਂ ਵਿਚ 18 ਜੁਲਾਈ ਦੀ ਛੁੱਟੀ ਕੀਤੀ ਗਈ ਹੈ। ਦਰਅਸਲ, ਮਹਾਰਾਸ਼ਟਰ, ਕੇਰਲ, ਕਰਨਾਟਕ, ਗੋਆ, ਗੁਜਰਾਤ ਸਮੇਤ ਕਈ ਰਾਜਾਂ ਵਿਚ ਭਾਰੀ ਬਾਰਿਸ਼ ਕਾਰਨ ਰੈੱਡ ਅਲਰਟ ਦੇ ਮੱਦੇਨਜ਼ਰ ਪਿਛਲੇ ਕਈ ਦਿਨਾਂ ਤੋਂ ਸਕੂਲ ਬੰਦ  ਕਰ ਦਿੱਤੇ ਗਏ ਹਨ। ਇਨ੍ਹਾਂ ਰਾਜਾਂ ਵਿੱਚ 16 ਅਤੇ 17 ਜੁਲਾਈ ਤੋਂ ਸਕੂਲ ਖੋਲ੍ਹੇ ਜਾਣੇ ਸਨ, ਪਰ ਕੱਲ ਯਾਨੀ ਕਿ 17 ਜੁਲਾਈ 2024 ਨੂੰ ਮੁਹੱਰਮ ਦੇ ਕਾਰਨ ਜ਼ਿਆਦਾਤਰ ਰਾਜਾਂ ਵਿੱਚ ਸਕੂਲ ਬੰਦ ਰਹਿਣਗੇ।

Related Articles

Leave a Comment