Skip to main content

newslineexpres

Joe Rogan Podcasts You Must Listen
Home Chandigarh ਕਿਸਾਨ ਯੂਨੀਅਨ ਵਲੋਂ 15 ਅਗਸਤ ਨੂੰ ਦੇਸ਼ ਭਰ ਵਿੱਚ ਟਰੈਕਟਰ ਮਾਰਚ ਦਾ ਐਲਾਨ

ਕਿਸਾਨ ਯੂਨੀਅਨ ਵਲੋਂ 15 ਅਗਸਤ ਨੂੰ ਦੇਸ਼ ਭਰ ਵਿੱਚ ਟਰੈਕਟਰ ਮਾਰਚ ਦਾ ਐਲਾਨ

by Newslineexpres@1

ਕਿਸਾਨ ਯੂਨੀਅਨ ਵਲੋਂ 15 ਅਗਸਤ ਨੂੰ ਦੇਸ਼ ਭਰ ਵਿੱਚ ਟਰੈਕਟਰ ਮਾਰਚ ਦਾ ਐਲਾਨ

ਚੰਡੀਗੜ੍ਹ, 22 ਜੁਲਾਈ – ਨਿਊਜ਼ਲਾਈਨ ਐਕਸਪ੍ਰੈਸ – ਕਿਸਾਨ ਯੂਨੀਅਨ ਵਲੋਂ 15 ਅਗਸਤ ਨੂੰ ਟਰੈਕਟਰ ਮਾਰਚ ਕਰਨ ਦਾ ਐਲਾਨ ਕੀਤਾ ਗਿਆ ਹੈ। ਇਹ ਜਾਣਕਾਰੀ ਕਿਸਾਨ ਯੂਨੀਅਨ ਦੇ ਆਗੂ ਨੇ ਦਿੱਤੀ। ਉਨ੍ਹਾਂ ਕਿਹਾ ਕਿ ਦੇਸ਼ ਭਰ ਵਿਚ ਇਹ ਮਾਰਚ ਕੱਢਿਆ ਜਾਵੇਗਾ।

Related Articles

Leave a Comment