newslineexpres

Joe Rogan Podcasts You Must Listen
Home Information ਕਮਰਸ਼ੀਅਲ ਗੈਸ ਸਿਲੰਡਰ ਦੀਆਂ ਕੀਮਤਾਂ ‘ਚ 8.50 ਰੁਪਏ ਦਾ ਵਾਧਾ

ਕਮਰਸ਼ੀਅਲ ਗੈਸ ਸਿਲੰਡਰ ਦੀਆਂ ਕੀਮਤਾਂ ‘ਚ 8.50 ਰੁਪਏ ਦਾ ਵਾਧਾ

by Newslineexpres@1

ਕਮਰਸ਼ੀਅਲ ਗੈਸ ਸਿਲੰਡਰ ਦੀਆਂ ਕੀਮਤਾਂ ‘ਚ 8.50 ਰੁਪਏ ਦਾ ਵਾਧਾ

ਨਵੀਂ ਦਿੱਲੀ, 1 ਅਗਸਤ : ਨਿਊਜ਼ਲਾਈਨ ਐਕਸਪ੍ਰੈਸ – ਮਹੀਨੇ ਦੀ ਸ਼ੁਰੂਆਤ ‘ਚ ਹੀ ਵਪਾਰਕ ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧਾ ਕਰ ਦਿੱਤਾ ਗਿਆ ਹੈ। ਕਮਰਸ਼ੀਅਲ ਗੈਸ ਸਿਲੰਡਰ ਦੀਆਂ ਕੀਮਤਾਂ ‘ਚ 8.50 ਰੁਪਏ ਦਾ ਵਾਧਾ ਕੀਤਾ ਗਿਆ ਹੈ। ਇਹ ਵਧੀਆਂ ਕੀਮਤਾਂ 1 ਅਗਸਤ ਤੋਂ ਲਾਗੂ ਹੋ ਗਈਆਂ ਹਨ।

 

 

Related Articles

Leave a Comment