Skip to main content

newslineexpres

Joe Rogan Podcasts You Must Listen
Home Chandigarh ਭਾਰਤ ਤੇ ਸ੍ਰੀਲੰਕਾ ਵਿਚਾਲੇ ਕੱਲ੍ਹ ਖੇਡਿਆ ਜਾਵੇਗਾ ਪਹਿਲਾ ਵਨਡੇ

ਭਾਰਤ ਤੇ ਸ੍ਰੀਲੰਕਾ ਵਿਚਾਲੇ ਕੱਲ੍ਹ ਖੇਡਿਆ ਜਾਵੇਗਾ ਪਹਿਲਾ ਵਨਡੇ

by Newslineexpres@1

ਭਾਰਤ ਤੇ ਸ੍ਰੀਲੰਕਾ ਵਿਚਾਲੇ ਕੱਲ੍ਹ ਖੇਡਿਆ ਜਾਵੇਗਾ ਪਹਿਲਾ ਵਨਡੇ

ਕੋਲੰਬੋ (ਸ੍ਰੀਲੰਕਾ), 1 ਅਗਸਤ – ਭਾਰਤ ਤੇ ਸ੍ਰੀਲੰਕਾ ਵਿਚਾਲੇ ਪਹਿਲਾ ਵਨਡੇ ਮੈਚ ਕੱਲ੍ਹ ਖੇਡਿਆ ਜਾਵੇਗਾ। ਇਹ 3 ਮੈਚਾਂ ਦੀ ਲੜੀ ਹੈ। ਦੱਸ ਦਈਏ ਕਿ ਭਾਰਤ ਨੇ ਸ੍ਰੀਲੰਕਾ ਨਾਲ ਪਰਸੋਂ ਹੀ ਟੀ-20 3 ਮੈਚਾਂ ਦੀ ਲੜੀ ਵਿਚ ਕਲੀਨ ਸਵੀਪ ਕੀਤਾ ਹੈ। ਇਹ ਮੈਚ ਦੁਪਹਿਰ 2.30 ਵਜੇ ਸ਼ੁਰੂ ਹੋਵੇਗਾ।

Related Articles

Leave a Comment