newslineexpres

Home Information ???? SGPC ਮੁਲਾਜ਼ਮਾਂ ਵਿਚਾਲੇ ਖੂਨੀ ਝੜਪ; ਤਲਵਾਰਾਂ ਨਾਲ ਕੀਤਾ ਹਮਲਾ, ਮੌਤ

???? SGPC ਮੁਲਾਜ਼ਮਾਂ ਵਿਚਾਲੇ ਖੂਨੀ ਝੜਪ; ਤਲਵਾਰਾਂ ਨਾਲ ਕੀਤਾ ਹਮਲਾ, ਮੌਤ

by Newslineexpres@1

???? SGPC ਮੁਲਾਜ਼ਮਾਂ ਵਿਚਾਲੇ ਖੂਨੀ ਝੜਪ; ਤਲਵਾਰਾਂ ਨਾਲ ਕੀਤਾ ਹਮਲਾ, ਮੌਤ

ਅੰਮ੍ਰਿਤਸਰ, 3 ਅਗਸਤ : ਨਿਊਜ਼ਲਾਈਨ ਐਕਸਪ੍ਰੈਸ – SGPC ਦੇ ਅਕਾਊਂਟ ਦਫ਼ਤਰ ਵਿਚ ਦੋ ਐਸ ਜੀ ਪੀ ਸੀ ਮੁਲਾਜ਼ਮ ਭਿੜ ਗਏ ਅਤੇ ਉਨ੍ਹਾਂ ਨੇ ਤਲਵਾਰਾਂ ਨਾਲ ਇਕ ਦੂਜੇ ਉਤੇ ਹਮਲਾ ਵੀ ਕੀਤਾ। ਇਸ ਹਮਲੇ ਵਿਚ ਮੁਲਾਜ਼ਮ ਦਰਬਾਰਾ ਸਿੰਘ ਦੀ ਮੌਤ ਹੋ ਗਈ। ਜਿਕਰਯੋਗ ਹੈ ਕਿ ਧਰਮ ਪ੍ਰਚਾਰ ਕਮੇਟੀ ਦੇ ਮੁਲਾਜ਼ਮ ਦਲਬੀਰ ਸਿੰਘ ਨੇ ਅਕਾਉਂਟ ਬ੍ਰਾਂਚ ਦੇ ਮੁਲਾਜ਼ਮ ਤੇ ਹਮਲਾ ਕੀਤਾ, ਜਿਸ ਵਿਚ ਦਰਬਾਰਾ ਸਿੰਘ ਜ਼ਖ਼ਮੀ ਹੋ ਗਿਆ ਅਤੇ ਉਸ ਨੂੰ ਗੁਰੂ ਰਾਮਦਾਸ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ। ਮਿਲੀ ਜਾਣਕਾਰੀ ਅਨੁਸਾਰ ਦਰਬਾਰਾ ਸਿੰਘ ਦੀ ਮੌਤ ਹੋ ਗਈ ਹੈ।

Related Articles

Leave a Comment