newslineexpres

Breaking News
🚩फैक्ट्री एरिया में कूड़े के ढेरों के खिलाफ लोगों का फूटा गुस्सा, भाजपा नेताओं व स्थानीय निवासियों ने किया प्रदर्शन ; जगह-जगह लगे गंदगी के ढेर स्वास्थ्य व्यवस्था की पोल खोल रहे : डॉ. कांसल ਚੰਡੀਗੜ – ਕਿਸਾਨਾਂ ਤੇ ਪੁਲਿਸ ਵਿਚਾਲੇ ਧੱਕਾ-ਮੁੱਕੀ, ਪੁਲਿਸ ਨੇ ਕੀਤਾ ਲਾਠੀਚਾਰਜ, ਹੰਝੂ ਗੈਸ ਦੇ ਛੱਡੇ ਗੋਲੇ 🚩NEET-UG 2026 ਦੀ ਮੁੜ ਪ੍ਰੀਖਿਆ 21 ਜੂਨ ਨੂੰ ਹੋਵੇਗੀ 🚩पेट्रोल-डीजल और सीएनजी के दाम बढ़े, महंगाई की मार और तेज 🚩 IPL क्रिकेट में पंजाब किंग्स टीम की लगातार पांचवीं हार ; दर्शक गुस्से में  🚩गेंदबाजों ने फिर किया निराश, आखिरी ओवरों में की बेकार गेंदबाजी  🚩जीता हुआ मैच भी गंवाया  🚩तिलक वर्मा की शानदार बल्लेबाजी से मुंबई इंडियंस की रोमांचक जीत 🚩Devotees’ Sentiments Must Be Respected During Beautification of Kali Mata Temple: Pawan Gupta
Joe Rogan Podcasts You Must Listen
Home Food ਸ੍ਰੀ ਦਰਬਾਰ ਸਾਹਿਬ ਵਿਖੇ ਲੰਗਰ ਘਰ ‘ਚ ਕੜਾਹੇ ‘ਚ ਡਿੱਗਿਆ ਸੇਵਾਦਾਰ, ਪੈਰ ਤਿਲਕਣ ਕਾਰਨ ਵਾਪਰੀ ਘਟਨਾ

ਸ੍ਰੀ ਦਰਬਾਰ ਸਾਹਿਬ ਵਿਖੇ ਲੰਗਰ ਘਰ ‘ਚ ਕੜਾਹੇ ‘ਚ ਡਿੱਗਿਆ ਸੇਵਾਦਾਰ, ਪੈਰ ਤਿਲਕਣ ਕਾਰਨ ਵਾਪਰੀ ਘਟਨਾ

by Newslineexpres@1

ਸ੍ਰੀ ਦਰਬਾਰ ਸਾਹਿਬ ਵਿਖੇ ਲੰਗਰ ਘਰ ‘ਚ ਕੜਾਹੇ ‘ਚ ਡਿੱਗਿਆ ਸੇਵਾਦਾਰ, ਪੈਰ ਤਿਲਕਣ ਕਾਰਨ ਵਾਪਰੀ ਘਟਨਾ

ਅੰਮ੍ਰਿਤਸਰ, 3 ਅਗਸਤ – ਨਿਊਜ਼ਲਾਈਨ ਐਕਸਪ੍ਰੈਸ – ਸ਼੍ਰੀ ਹਰਿਮੰਦਰ ਸਾਹਿਬ ਦੇ ਲੰਗਰ ਹਾਲ ‘ਚ ਵੱਡਾ ਹਾਦਸਾ ਵਾਪਰ ਗਿਆ। ਬੀਤੀ ਰਾਤ ਇੱਕ ਸੇਵਾਦਾਰ ਸੇਵਾ ਕਰਦੇ ਸਮੇਂ ਉਬਲਦੇ ਆਲੂਆਂ ਦੇ ਕੜਾਹੇ ਵਿੱਚ ਡਿੱਗ ਪਿਆ। ਨੇੜੇ ਹੀ ਸੇਵਾ ਕਰ ਰਹੇ ਸੇਵਾਦਾਰਾਂ ਨੇ ਤੁਰੰਤ ਉਸ ਨੂੰ ਕੜਾਹੀ ਵਿੱਚੋਂ ਬਾਹਰ ਕੱਢਿਆ। ਜਿਸ ਤੋਂ ਬਾਅਦ ਉਨ੍ਹਾਂ ਨੂੰ ਅੰਮ੍ਰਿਤਸਰ ਦੇ ਸ਼੍ਰੀ ਗੁਰੂ ਰਾਮਦਾਸ ਹਸਪਤਾਲ ‘ਚ ਦਾਖਲ ਕਰਵਾਇਆ ਗਿਆ। ਜਿੱਥੇ ਉਸ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਸੇਵਾਦਾਰ ਬਲਬੀਰ ਸਿੰਘ ਆਲੂ ਉਬਾਲਣ ਦੀ ਸੇਵਾ ਕਰ ਰਿਹਾ ਸੀ। ਹਰਿਮੰਦਰ ਸਾਹਿਬ ਦੇ ਵੱਡੇ ਕੜਾਹੇ ਵਿੱਚ ਆਲੂ ਉਬਾਲੇਦੇ ਹੋਏ ਅਚਾਨਕ ਉਸਦਾ ਪੈਰ ਤਿਲਕ ਗਿਆ ਅਤੇ ਉਹ ਕੜਾਹੀ ਵਿੱਚ ਡਿੱਗ ਗਿਆ। ਡਾਕਟਰਾਂ ਦਾ ਕਹਿਣਾ ਹੈ ਕਿ ਉਸ ਦਾ 70 ਫੀਸਦੀ ਸਰੀਰ ਝੁਲਸ ਗਿਆ ਹੈ। ਉਸ ਦੀ ਹਾਲਤ ਅਜੇ ਵੀ ਨਾਜ਼ੁਕ ਬਣੀ ਹੋਈ ਹੈ। ਡਾਕਟਰਾਂ ਦੀ ਟੀਮ ਵੱਲੋਂ ਜ਼ਖ਼ਮੀ ਸੇਵਾਦਾਰ ਨੂੰ ਹਰ ਸੰਭਵ ਸਹੂਲਤ ਮੁਹੱਈਆ ਕਰਵਾਈ ਜਾ ਰਹੀ ਹੈ।

Related Articles

Leave a Comment