newslineexpres

Home Education ???? PSEB ਦੀ ਚੇਅਰਪਰਸਨ ਸਤਬੀਰ ਬੇਦੀ ਨੇ ਦਿੱਤਾ ਅਸਤੀਫ਼ਾ

???? PSEB ਦੀ ਚੇਅਰਪਰਸਨ ਸਤਬੀਰ ਬੇਦੀ ਨੇ ਦਿੱਤਾ ਅਸਤੀਫ਼ਾ

by Newslineexpres@1

???? PSEB ਦੀ ਚੇਅਰਪਰਸਨ ਸਤਬੀਰ ਬੇਦੀ ਨੇ ਦਿੱਤਾ ਅਸਤੀਫ਼ਾ

ਮੋਹਾਲੀ, 6 ਅਗਸਤ – ਨਿਊਜ਼ ਲਾਈਨ ਐਕਸਪ੍ਰੈਸ – ਪੰਜਾਬ ਸਕੂਲ ਸਿੱਖਿਆ ਬੋਰਡ (PSEB) ਦੇ ਚੇਅਰਪਰਸਨ ਸਾਬਕਾ IAS ਅਧਿਕਾਰੀ ਸਤਬੀਰ ਬੇਦੀ ਨੇ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਨੇ ਨਿੱਜੀ ਕਾਰਨਾਂ ਦਾ ਹਵਾਲਾ ਦੇ ਕੇ ਅਸਤੀਫ਼ਾ ਦਿੱਤਾ ਹੈ। ਸੂਤਰਾਂ ਤੋਂ ਪਤਾ ਲੱਗਾ ਹੈ ਕਿ ਉਨ੍ਹਾਂ ਦਾ ਅਸਤੀਫ਼ਾ ਸੂਬਾ ਸਰਕਾਰ ਨੇ ਪ੍ਰਵਾਨ ਕਰ ਲਿਆ ਹੈ। ਨਾਲ ਹੀ ਉਨ੍ਹਾਂ ਦੀ ਥਾਂ ’ਤੇ ਸਿੱਖਿਆ ਵਿਭਾਗ ਦੇ ਸਕੱਤਰ ਨੂੰ ਚੇਅਰਮੈਨ ਦਾ ਵਾਧੂ ਚਾਰਜ ਦਿੱਤਾ ਗਿਆ ਹੈ।

Related Articles

Leave a Comment