Skip to main content

newslineexpres

Breaking News
Joe Rogan Podcasts You Must Listen
Home Information ???? ਵੀਰ ਹਕੀਕਤ ਰਾਏ ਸਕੂਲ ‘ਚ ਮਨਾਇਆ ਤੀਜ ਦਾ ਤਿਉਹਾਰ

???? ਵੀਰ ਹਕੀਕਤ ਰਾਏ ਸਕੂਲ ‘ਚ ਮਨਾਇਆ ਤੀਜ ਦਾ ਤਿਉਹਾਰ

by Newslineexpres@1

???? ਵੀਰ ਹਕੀਕਤ ਰਾਏ ਸਕੂਲ ‘ਚ ਮਨਾਇਆ ਤੀਜ ਦਾ ਤਿਉਹਾਰ

ਪਟਿਆਲਾ, 10 ਅਗਸਤ – ਨਿਊਜ਼ਲਾਈਨ ਐਕਸਪ੍ਰੈਸ – ਵੀਰ ਹਕੀਕਤ ਰਾਏ ਮਾਡਲ ਸੀਨੀਅਰ ਸੈਕੰਡਰੀ ਸਕੂਲ ਵਿੱਚ ਵਿਦਿਆਰਥਣਾ ਨੇ ਤੀਜ ਦਾ ਤਿਉਹਾਰ ਬੜੀ ਧੂਮ-ਧਾਮ ਨਾਲ ਮਨਾਇਆ। ਉਨ੍ਹਾਂ ਨੇ ਲੋਕ ਗੀਤ, ਬੋਲੀਆਂ ਤੇ ਗਿੱਧਾ ਪਾ ਕੇ ਅਤੇ ਨੱਚ ਟੱਪ ਕੇ ਆਨੰਦ ਮਾਣਿਆ। ਇਸ ਵਿੱਚ ਪਹਿਲੀ ਤੋਂ ਬਾਰਵੀਂ ਤੱਕ ਦੀਆਂ ਸਾਰੀਆਂ ਵਿਦਿਆਰਥਣਾਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆl

ਇਸੇ ਮੌਕੇ ਸਕੂਲ ਦੇ ਵਿਦਿਆਰਥੀਆਂ ਵਿੱਚ ਮਹਿੰਦੀ ਲਗਾਉਣ, ਰੱਖੜੀ ਬਣਾਉਣ ਦਾ ਮੁਕਾਬਲਾ ਵੀ ਕਰਵਾਇਆ ਗਿਆ। ਵਿਦਿਆਰਥੀਆਂ ਨੇ ਸੁੰਦਰ ਰੱਖੜੀ ਬਣਾਕੇ ਤੇ ਸੁੰਦਰ ਮਹਿੰਦੀ ਲਗਾ ਕੇ ਆਪਣੀ ਕਲਾ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ। ਸਕੂਲ ਪ੍ਰਿੰਸੀਪਲ ਸਰਲਾ ਭਟਨਾਗਰ ਨੇ ਵਿਦਿਆਰਥੀਆਂ ਦੀ ਖੂਬ ਪ੍ਰਸ਼ੰਸਾ ਕੀਤੀ ਅਤੇ ਤੀਜ ਤੇ ਰੱਖੜੀ ਦੇ ਤਿਉਹਾਰ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ।

Related Articles

Leave a Comment