newslineexpres

Home Chandigarh ???? ਕੇਂਦਰੀ ਜੇਲ੍ਹ ਪਟਿਆਲਾ ਵਿਖੇ ਮਨਾਇਆ ਰੱਖੜੀ ਦਾ ਤਿਉਹਾਰ

???? ਕੇਂਦਰੀ ਜੇਲ੍ਹ ਪਟਿਆਲਾ ਵਿਖੇ ਮਨਾਇਆ ਰੱਖੜੀ ਦਾ ਤਿਉਹਾਰ

by Newslineexpres@1

???? ਕੇਂਦਰੀ ਜੇਲ੍ਹ ਪਟਿਆਲਾ ਵਿਖੇ ਮਨਾਇਆ ਰੱਖੜੀ ਦਾ ਤਿਉਹਾਰ

ਪਟਿਆਲਾ, 19 ਅਗਸਤ – ਨਿਊਜ਼ਲਾਈਨ ਐਕਸਪ੍ਰੈਸ – ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਤੇ ਏ.ਡੀ.ਜੀ.ਪੀ ਜੇਲ੍ਹਾਂ ਪੰਜਾਬ ਸ. ਅਰੁਣ ਪਾਲ ਸਿੰਘ ਦੀ ਅਗਵਾਈ ਹੇਠ ਰੱਖੜੀ ਦਾ ਸ਼ੁਭ ਤਿਉਹਾਰ ਕੇਂਦਰੀ ਜੇਲ੍ਹ ਪਟਿਆਲਾ ਵਿਖੇ ਸਵੇਰੇ 8 ਵਜੇ ਤੋਂ ਮਨਾਇਆ ਜਾ ਰਿਹਾ ਹੈ।

ਕੇਂਦਰੀ ਜੇਲ ਪਟਿਆਲਾ ਵੱਲੋਂ ਸੁਪਰਡੈਂਟ ਸ਼੍ਰ. ਮਨਜੀਤ ਸਿੰਘ ਸਿੱਧੂ ਨੇ ਜੇਲ੍ਹ ਡਿਉਢੀ (ਪ੍ਰਸ਼ਾਸਕੀ ਬਲਾਕ) ਵਿੱਚ ਕੈਦੀਆਂ ਨੂੰ ਉਨ੍ਹਾਂ ਦੀਆਂ ਭੈਣਾਂ ਅਤੇ ਭਰਾਵਾਂ ਨਾਲ ਸਕਾਰਾਤਮਕ ਮਾਹੌਲ ਵਿੱਚ ਮਿਲਣ ਦੀ ਸਹੂਲਤ ਪ੍ਰਦਾਨ ਕੀਤੀ। ਉਨ੍ਹਾਂ ਕਿਹਾ ਕਿ ਅਜਿਹੇ ਤਿਉਹਾਰ ਕੈਦੀਆਂ ਵਿੱਚ ਸੱਚੇ ਸੁਧਾਰ ਦੀ ਸ਼ੁਰੂਆਤ ਕਰਨ ਦੇ ਨਾਲ-ਨਾਲ ਪਰਿਵਾਰਾਂ ਨੂੰ ਆਪਣੇ ਅਜ਼ੀਜ਼ਾਂ ਨੂੰ ਮਿਲਣ ਦਾ ਮੌਕਾ ਦਿੰਦੇ ਹਨ।

NEWSLINE EXPRESS 

Related Articles

Leave a Comment