newslineexpres

Joe Rogan Podcasts You Must Listen
Home FesrivalFestival ???? ਮਾਡਲ ਸਕੂਲ ਦੇ ਵਿਦਿਆਰਥੀਆਂ ਨੇ ਮਨਾਈ ਜਨਮ ਅਸ਼ਟਮੀ

???? ਮਾਡਲ ਸਕੂਲ ਦੇ ਵਿਦਿਆਰਥੀਆਂ ਨੇ ਮਨਾਈ ਜਨਮ ਅਸ਼ਟਮੀ

by Newslineexpres@1

???? ਮਾਡਲ ਸਕੂਲ ਦੇ ਵਿਦਿਆਰਥੀਆਂ ਨੇ ਮਨਾਈ ਜਨਮ ਅਸ਼ਟਮੀ

ਪਟਿਆਲਾ, 27 ਅਗਸਤ – ਨਿਊਜ਼ਲਾਈਨ ਐਕਸਪ੍ਰੈਸ – ਸੀਨੀਅਰ ਸੈਕੰਡਰੀ ਮਾਡਲ ਸਕੂਲ, ਪੰਜਾਬੀ ਯੂਨੀਵਰਸਿਟੀ, ਪਟਿਆਲਾ ਵਿਖੇ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ ਗਿਆ। ਸਕੂਲ ਦੀ ਵਿਦਿਆਰਥਣ ਹਰਗੁਨ ਨੇ ਵਿਦਿਆਰਥੀਆਂ ਨੂੰ ਭਗਵਾਨ ਸ੍ਰੀ ਕ੍ਰਿਸ਼ਨ ਦੇ ਜਨਮ ਦਿਵਸ ਬਾਰੇ ਜਾਣੂ ਕਰਵਾਇਆ। ਇਸ ਮੌਕੇ ਸਕੂਲ ਦੇ ਏ.ਐਨ.ਓ ਸਤਵੀਰ ਸਿੰਘ ਗਿੱਲ ਵੱਲੋਂ ਵਿਦਿਅਰਥੀਆਂ ਨੂੰ ਭਗਵਾਨ ਸ੍ਰੀ ਕ੍ਰਿਸ਼ਨ ਜੀ ਦੀਆਂ ਸਿੱਖਿਆਵਾਂ ਉੱਤੇ ਚਲਣ ਲਈ ਪ੍ਰੇਰਿਤ ਕੀਤਾ।

Related Articles

Leave a Comment