Skip to main content

newslineexpres

Joe Rogan Podcasts You Must Listen
Home Information ???? ਪਟਿਆਲਾ ਤੋਂ MLA ਅਜੀਤਪਾਲ ਸਿੰਘ ਕੋਹਲੀ ਨੂੰ ਸਦਮਾ, ਪਿਤਾ ਸਵਰਗਵਾਸ

???? ਪਟਿਆਲਾ ਤੋਂ MLA ਅਜੀਤਪਾਲ ਸਿੰਘ ਕੋਹਲੀ ਨੂੰ ਸਦਮਾ, ਪਿਤਾ ਸਵਰਗਵਾਸ

by Newslineexpres@1

???? ਪਟਿਆਲਾ ਤੋਂ MLA ਅਜੀਤਪਾਲ ਸਿੰਘ ਕੋਹਲੀ ਨੂੰ ਸਦਮਾ, ਪਿਤਾ ਸਵਰਗਵਾਸ

ਪਟਿਆਲਾ, 29 ਅਗਸਤ – ਨਿਊਜ਼ਲਾਈਨ ਐਕਸਪ੍ਰੈਸ – ਪਟਿਆਲਾ ਸ਼ਹਿਰੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੂੰ ਉਸ ਵੇਲੇ ਡੂੰਘਾ ਸਦਮਾ ਲੱਗਾ ਜਦੋਂ ਉਹਨਾਂ ਦੇ ਪਿਤਾ ਅਤੇ ਸਾਬਕਾ ਮੰਤਰੀ ਸੁਰਜੀਤ ਸਿੰਘ ਕੋਹਲੀ ਦਾ ਦਿਹਾਂਤ ਹੋ ਗਿਆ। ਉਹ 73 ਸਾਲਾਂ ਦੇ ਸਨ ਅਤੇ ਲੰਬੇ ਸਮੇਂ ਤੋਂ ਬਿਮਾਰ ਸਨ।

Related Articles

Leave a Comment