previous post
E-paper 30 August
next post
ਚੰਡੀਗੜ੍ਹ, 30 ਅਗਸਤ – ਨਿਊਜ਼ਲਾਈਨ ਐਕਸਪ੍ਰੈਸ – ਐਨ.ਆਈ.ਏ. ਵਲੋਂ ਅੱਜ ਪੰਜਾਬ ਹਰਿਆਣਾ ਹਾਈਕੋਰਟ ਦੇ ਐਡਵੋਕੇਟ ਮਨਦੀਪ ਸਿੰਘ ਅਤੇ ਭਾਰਤੀ ਕਿਸਾਨ ਯੂਨੀਅਨ ਦੇ ਸੂਬਾ ਸਕੱਤਰ ਸੁਖਵਿੰਦਰ ਕੌਰ ਦੇ ਘਰ ਰਾਮਪੁਰਾ ਫੂਲ ਵਿਖੇ ਛਾਪੇਮਾਰੀ ਕੀਤੀ ਜਾ ਰਹੀ ਹੈ। ਏਜੰਸੀ ਵਲੋਂ ਅੱਜ ਸਵੇਰੇ 6 ਵਜੇ ਤੋਂ ਜਾਂਚ ਚੱਲ ਰਹੀ ਹੈ।
WhatsApp us