Skip to main content

newslineexpres

Joe Rogan Podcasts You Must Listen
Home Education ???? ਐਨ.ਸੀ.ਸੀ ਕੈਡੇਟਸ ਨੂੰ ਦਿੱਤਾ ‘ਬੇਟੀ ਬਚਾਓ, ਬੇਟੀ ਪੜ੍ਹਾਓ’ ਦਾ ਸੰਦੇਸ਼

???? ਐਨ.ਸੀ.ਸੀ ਕੈਡੇਟਸ ਨੂੰ ਦਿੱਤਾ ‘ਬੇਟੀ ਬਚਾਓ, ਬੇਟੀ ਪੜ੍ਹਾਓ’ ਦਾ ਸੰਦੇਸ਼

by Newslineexpres@1

???? ਐਨ.ਸੀ.ਸੀ ਕੈਡੇਟਸ ਨੂੰ ਦਿੱਤਾ ‘ਬੇਟੀ ਬਚਾਓ, ਬੇਟੀ ਪੜ੍ਹਾਓ’ ਦਾ ਸੰਦੇਸ਼

ਪਟਿਆਲਾ, 2 ਸਤੰਬਰ – ਨਿਊਜ਼ਲਾਈਨ ਐਕਸਪ੍ਰੈਸ – ਪਟਿਆਲਾ ਦੇ ਵੀਰ ਹਕੀਕਤ ਰਾਏ ਸਕੂਲ ਵਿਖੇ ਨੰਬਰ 3 ਪੰਜਾਬ ਏਅਰ ਸਕੂਐਡਰਨ ਐਨਸੀਸੀ ਦੇ ਵਿਦਿਆਰਥੀਆਂ ਨੂੰ ‘ਬੇਟੀ ਬਚਾਓ, ਬੇਟੀ ਪੜ੍ਹਾਓ’ ਦਾ ਸੰਦੇਸ਼ ਦਿੱਤਾ। ਇਸ ਮੌਕੇ ਐਨਸੀਸੀ ਕੈਡਿਟਾਂ ਨੇ ‘ਬੇਟੀ ਬਚਾਓ, ਬੇਟੀ ਪੜ੍ਹਾਓ ਵਿਸ਼ੇ ’ਤੇ ਜਾਗਰੂਕਤਾ ਮੁਹਿੰਮ ਵੀ ਚਲਾਈ।

ਸਕੂਲ ਪ੍ਰਿੰਸੀਪਲ ਸਰਲਾ ਭਟਨਾਗਰ ਨੇ ਐਨਸੀਸੀ ਕੈਡਿਟਾਂ ਨੂੰ ਦੇਸ਼ ਦੀ ਸੇਵਾ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਏ.ਐਨ.ਓ ਸਚਨਾ ਸ਼ਰਮਾ ਨੇ ਐਨ ਸੀ ਸੀ ਕੈਡੇਟਸ ਨੂੰ ਭਾਰਤੀ ਫੌਜ ਵਿੱਚ ਸ਼ਾਮਿਲ ਹੋਣ ਲਈ ਪ੍ਰੇਰਿਤ ਕੀਤਾ।

Related Articles

Leave a Comment