Skip to main content

newslineexpres

Joe Rogan Podcasts You Must Listen
Home Latest News ਵਿਨੇਸ਼ ਫੋਗਾਟ ਤੇ ਬਜਰੰਗ ਪੂਨੀਆ ਕਾਂਗਰਸ ਪਾਰਟੀ ਵਿਚ ਸ਼ਾਮਿਲ

ਵਿਨੇਸ਼ ਫੋਗਾਟ ਤੇ ਬਜਰੰਗ ਪੂਨੀਆ ਕਾਂਗਰਸ ਪਾਰਟੀ ਵਿਚ ਸ਼ਾਮਿਲ

by Newslineexpres@1

ਨਵੀਂ ਦਿੱਲੀ, 6 ਸਤੰਬਰ – ਨਿਊਜ਼ਲਾਈਨ ਐਕਸਪ੍ਰੈਸ – ਪਹਿਲਵਾਨ ਵਿਨੇਸ਼ ਫੋਗਾਟ ਅਤੇ ਬਜਰੰਗ ਪੂਨੀਆ ਅੱਜ ਰਸਮੀ ਤੌਰ ’ਤੇ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋ ਗਏ। ਇਸ ਮੌਕੇ ਕਾਂਗਰਸ ਦੇ ਜਨਰਲ ਸਕੱਤਰ ਕੇ.ਸੀ. ਵੇਣੂਗੋਪਾਲ, ਪਾਰਟੀ ਆਗੂ ਪਵਨ ਖੇੜਾ, ਹਰਿਆਣਾ ਕਾਂਗਰਸ ਦੇ ਪ੍ਰਧਾਨ ਉਦੈ ਭਾਨ ਅਤੇ ਹਰਿਆਣਾ ਏ.ਆਈ.ਸੀ.ਸੀ. ਇੰਚਾਰਜ ਦੀਪਕ ਬਾਬਰੀਆ ਵੀ ਮੌਜੂਦ ਸਨ।

Related Articles

Leave a Comment