Skip to main content

newslineexpres

Joe Rogan Podcasts You Must Listen
Home Bollywood ???? ਦੀਪਿਕਾ ਪਾਦੂਕੋਣ ਤੇ ਰਣਵੀਰ ਸਿੰਘ ਦੇ ਘਰ ਗੂੰਜੀਆਂ ਕਿਲਕਾਰੀਆਂ; ਦੀਪਿਕਾ ਨੇ ਦਿੱਤਾ ਧੀ ਨੂੰ ਜਨਮ

???? ਦੀਪਿਕਾ ਪਾਦੂਕੋਣ ਤੇ ਰਣਵੀਰ ਸਿੰਘ ਦੇ ਘਰ ਗੂੰਜੀਆਂ ਕਿਲਕਾਰੀਆਂ; ਦੀਪਿਕਾ ਨੇ ਦਿੱਤਾ ਧੀ ਨੂੰ ਜਨਮ

by Newslineexpres@1

???? ਦੀਪਿਕਾ ਪਾਦੂਕੋਣ ਤੇ ਰਣਵੀਰ ਸਿੰਘ ਦੇ ਘਰ ਗੂੰਜੀਆਂ ਕਿਲਕਾਰੀਆਂ; ਦੀਪਿਕਾ ਨੇ ਦਿੱਤਾ ਧੀ ਨੂੰ ਜਨਮ

ਮੁੰਬਈ, 8 ਸਤੰਬਰ – ਨਿਊਜ਼ਲਾਈਨ ਐਕਸਪ੍ਰੈਸ  – ਫਿਲਮੀ ਕਲਾਕਾਰ ਦੀਪਿਕਾ ਪਾਦੂਕੋਣ ਤੇ ਰਣਵੀਰ ਸਿੰਘ ਨੇ ਬੇਟੀ ਨੂੰ ਜਨਮ ਦਿੱਤਾ ਹੈ। ਬਾਲੀਵੁਡ ਅਭਿਨੇਤਰੀ ਦੀਪਿਕਾ ਪਾਦੂਕੋਣ ਸ਼ਨੀਵਾਰ ਦੁਪਹਿਰ ਨੂੰ ਮੁੰਬਈ ਦੇ ਐਨਐਚ ਰਿਲਾਇੰਸ ਹਸਪਤਾਲ ਦੇ ਵਿੱਚ ਐਡਮਿਟ ਹੋਈ ਸੀ। ਉਹਨਾਂ ਦੇ ਨਾਲ ਰਣਵੀਰ ਸਿੰਘ ਅਤੇ ਉਨਾਂ ਦੇ ਪਰਿਵਾਰਿਕ ਮੈਂਬਰ ਵੀ ਮੌਜੂਦ ਸਨ।

Related Articles

Leave a Comment