Skip to main content

newslineexpres

Breaking News
🚩 31 ਅਗਸਤ ਤੱਕ ਅਣਅਧਿਕਾਰਿਤ ਮੱਛੀ ਵਿਕ੍ਰੇਤਾਵਾਂ ਨੂੰ ਨਵੀਂ ਮੱਛੀ ਮੰਡੀ ’ਚ ਸ਼ਿਫਟ ਕਰਵਾਉਣ ਲਈ ਡੀਸੀ ਦੇ ਨਗਰ ਨਿਗਮ ਨੂੰ ਨਿਰਦੇਸ਼ 🚩 ਹਾਈ ਕੋਰਟ ਦੇ ਨਿਰਦੇਸ਼ਾਂ ਮੁਤਾਬਕ ਅਬਲੋਵਾਲ ਵਿਖੇ ਸੜਕ ਦਾ ਕੰਮ ਜਲਦ ਮੁਕੰਮਲ ਕਰਕੇ ਡੇਅਰੀ ਫਾਰਮਰਜ਼ ਨੂੰ ਸ਼ਿਫਟ ਕੀਤਾ ਜਾਵੇ : ਡਾ. ਹਿਮਾਂਸ਼ੂ ਅਗਰਵਾਲ 🚩 ਭਗਵੰਤ ਮਾਨ ਸਰਕਾਰ ਨੇ ਖੇਡਾਂ ਵਤਨ ਪੰਜਾਬ ਦੀਆਂ ਨਾਲ ਪੰਜਾਬ ਨੂੰ ਖੇਡਾਂ ‘ਚ ਬਣਾਇਆ ਮੋਹਰੀ-ਬਲਤੇਜ ਸਿੰਘ ਪੰਨੂ 🚩 पटियाला में आज, रविवार को, फिर धूमधाम से होगा संगीतमय समागम ; न्यूज़लाईन एक्सप्रैस अखबार द्वारा साज़ और आवाज क्लब के सहयोग से विशेष प्रस्तुति आज 🚩अच्छे-भले ज्वेलर की 22 कैरेट ज्वेलरी को बड़े ब्रांडेड शोरूम ने बताया 20 कैरेट, मशीन सेटिंग के बाद निकली 22 कैरेट; पुलिस ने फिशर मशीन की जब्ती 👉 पुश्तैनी ज्वेलर्स को बदनाम करने की कथित साजिश का आरोप, सराफा एसोसिएशन ने उठाई आवाज़ 🚩 ਸ਼ਹੀਦਾਂ ਦੇ ਸੁਪਨਿਆਂ ਦਾ ਰੰਗਲਾ ਪੰਜਾਬ ਸਿਰਜ ਰਹੀ ਹੈ ਭਗਵੰਤ ਮਾਨ ਸਰਕਾਰ : ਗੁਰਮੀਤ ਸਿੰਘ ਖੁੱਡੀਆਂ
Joe Rogan Podcasts You Must Listen
Home Crime ???? ਅੰਮ੍ਰਿਤਸਰ ‘ਚ ਨਸ਼ਾ ਵੇਚਣ ਤੋਂ ਰੋਕਦੇ ਨੌਜਵਾਨ ਦਾ ਨਿਹੰਗ ਸਿੰਘ ਨੇ ਗੁੱਟ ਵੱਢਿਆ

???? ਅੰਮ੍ਰਿਤਸਰ ‘ਚ ਨਸ਼ਾ ਵੇਚਣ ਤੋਂ ਰੋਕਦੇ ਨੌਜਵਾਨ ਦਾ ਨਿਹੰਗ ਸਿੰਘ ਨੇ ਗੁੱਟ ਵੱਢਿਆ

by Newslineexpres@1

???? ਅੰਮ੍ਰਿਤਸਰ ‘ਚ ਨਸ਼ਾ ਵੇਚਣ ਤੋਂ ਰੋਕਦੇ ਨੌਜਵਾਨ ਦਾ ਨਿਹੰਗ ਸਿੰਘ ਨੇ ਗੁੱਟ ਵੱਢਿਆ

   ਅੰਮ੍ਰਿਤਸਰ, 19 ਸਤੰਬਰ – ਨਿਊਜ਼ਲਾਈਨ ਐਕਸਪ੍ਰੈਸ –  ਅੰਮ੍ਰਿਤਸਰ ਦੇ ਮਹਿਤਾ ਵਿਖੇ ਇੱਕ ਨਿਹੰਗ ਸਿੰਘ ਵੱਲੋਂ ਆਪਣੇ ਦੋਸਤਾਂ ਨਾਲ ਮਿਲ ਕੇ ਇੱਕ ਨੌਜਵਾਨ ਦੇ ਗੁੱਟ ਵੱਢ ਦਿੱਤਾ ਗਿਆ। ਆਪਣੇ ਜ਼ਖਮੀ ਹੱਥ ਦੇ ਨਾਲ ਹੀ ਉਹ ਇੱਕ ਨਿੱਜੀ ਹਸਪਤਾਲ ਵਿੱਚ ਪਹੁੰਚਿਆ।ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਪੀੜਿਤ ਨੌਜਵਾਨ ਨੇ ਦੱਸਿਆ ਕਿ ਉਸ ਨੂੰ ਕਿਸੇ ਨੌਜਵਾਨ ਵੱਲੋਂ ਘਰੋਂ ਆਵਾਜ਼ ਮਾਰ ਕੇ ਬਾਹਰ ਲਜਾਇਆ ਗਿਆ ਜਿੱਥੇ ਉਸ ਵੱਲੋਂ ਅਤੇ ਉਸਦੇ ਸਾਥੀਆਂ ਵੱਲੋਂ ਉਸ ਉੱਤੇ ਜਾਨਲੇਵਾ ਹਮਲਾ ਕਰ ਦਿੱਤਾ ਗਿਆ ਅਤੇ ਉਸ ਵਿੱਚ ਉਸ ਵੱਲੋਂ ਬੜੀ ਮੁਸ਼ਕਿਲ ਨਾਲ ਆਪਣੀ ਜਾਨ ਬਚਾਈ ਗਈ।
ਪੁਲਿਸ ਸੂਤਰਾਂ ਮੁਤਬਕ ਪੰਜ ਦੋਸ਼ੀਆਂ ਦੇ ਖਿਲਾਫ ਪਰਚਾ ਦਰਜ ਕਰਕੇ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ।

ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਪੀੜਿਤ ਨੌਜਵਾਨ ਨੇ ਦੱਸਿਆ ਕਿ ਉਸ ਨੂੰ ਕਿਸੇ ਨੌਜਵਾਨ ਵੱਲੋਂ ਘਰੋਂ ਆਵਾਜ਼ ਮਾਰ ਕੇ ਬਾਹਰ ਲਜਾਇਆ ਗਿਆ ਜਿੱਥੇ ਉਸ ਵੱਲੋਂ ਅਤੇ ਉਸਦੇ ਸਾਥੀਆਂ ਵੱਲੋਂ ਉਸ ਉੱਤੇ ਜਾਨਲੇਵਾ ਹਮਲਾ ਕਰ ਦਿੱਤਾ ਗਿਆ ਅਤੇ ਉਸ ਵਿੱਚ ਉਸ ਵੱਲੋਂ ਬੜੀ ਮੁਸ਼ਕਿਲ ਨਾਲ ਆਪਣੀ ਜਾਨ ਬਚਾਈ ਗਈ।
ਪੁਲਿਸ ਸੂਤਰਾਂ ਮੁਤਬਕ ਪੰਜ ਦੋਸ਼ੀਆਂ ਦੇ ਖਿਲਾਫ ਪਰਚਾ ਦਰਜ ਕਰਕੇ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ।  Newsline Express

Related Articles

Leave a Comment