Skip to main content

newslineexpres

Home Information ???? ਸੁਪਰੀਮ ਕੋਰਟ ਦਾ Youtube ਚੈਨਲ ਹੋਇਆ ਹੈਕ

???? ਸੁਪਰੀਮ ਕੋਰਟ ਦਾ Youtube ਚੈਨਲ ਹੋਇਆ ਹੈਕ

by Newslineexpres@1

???? ਸੁਪਰੀਮ ਕੋਰਟ ਦਾ Youtube ਚੈਨਲ ਹੋਇਆ ਹੈਕ

ਤਕਨੀਕ ਦੇ ਇਸ ਦੌਰ ‘ਚ ਹੈਕਰਾਂ ਨੇ ਸੁਪਰੀਮ ਕੋਰਟ ਦਾ ਯੂ-ਟਿਊਬ ਚੈਨਲ ਹੈਕ ਕਰ ਲਿਆ ਹੈ। ਇਸ ਯੂਟਿਊਬ ਚੈਨਲ ਨੂੰ ਹੈਕ ਕਰਨ ਤੋਂ ਬਾਅਦ ਹੈਕਰਾਂ ਨੇ ਸੁਪਰੀਮ ਕੋਰਟ ਆਫ ਇੰਡੀਆ ਦੀ ਥਾਂ ‘ਤੇ Ripple ਲਿਖਿਆ ਹੈ। ਨਾਲ ਹੀ ਇਸ ਚੈਨਲ ‘ਤੇ ਸੁਪਰੀਮ ਕੋਰਟ ਦੀਆਂ ਵੀਡੀਓਜ਼ ਦੀ ਬਜਾਏ ਕ੍ਰਿਪਟੋ ਵੀਡੀਓਜ਼ ਦਿਖਾਈਆਂ ਜਾ ਰਹੀਆਂ ਹਨ। ਹੈਕਰਾਂ ਨੇ ਸੁਪਰੀਮ ਕੋਰਟ ਦੇ ਯੂਟਿਊਬ ਚੈਨਲ ‘ਤੇ ਹਮਲਾ ਕਿੱਥੋਂ ਕੀਤਾ ਗਿਆ। ਇਸ ਸਬੰਧੀ ਅਜੇ ਤੱਕ ਕਿਸੇ ਨੇ ਇਸ ਦੀ ਜ਼ਿੰਮੇਵਾਰੀ ਨਹੀਂ ਲਈ ਹੈ। ਫਿਲਹਾਲ ਕਈ ਜਾਂਚ ਏਜੰਸੀਆਂ ਇਸ ਪੂਰੇ ਮਾਮਲੇ ਦੀ ਜਾਂਚ ਕਰ ਰਹੀਆਂ ਹਨ। ਜਾਂਚ ਤੋਂ ਬਾਅਦ ਹੀ ਪਤਾ ਲੱਗ ਸਕੇਗਾ ਕਿ ਇਨ੍ਹਾਂ ਹੈਕਰਾਂ ਨੇ ਇਹ ਹਮਲਾ ਕਿੱਥੋਂ ਕੀਤਾ।

Related Articles

Leave a Comment