Skip to main content

newslineexpres

Joe Rogan Podcasts You Must Listen
Home Latest News 23 ਸਤੰਬਰ ਨੂੰ ਇਸ ਜ਼ਿਲ੍ਹੇ ‘ਚ ਛੁੱਟੀ ਦਾ ਐਲਾਨ

23 ਸਤੰਬਰ ਨੂੰ ਇਸ ਜ਼ਿਲ੍ਹੇ ‘ਚ ਛੁੱਟੀ ਦਾ ਐਲਾਨ

by Newslineexpres@1

ਫਰੀਦਕੋਟ, 20 ਸਤੰਬਰ – ਨਿਊਜ਼ਲਾਈਨ ਐਕਸਪ੍ਰੈਸ – ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਮੈਜਿਸਟ੍ਰੇਟ ਫਰੀਦਕੋਟ ਵਿਨੀਤ ਕੁਮਾਰ ਆਈਏਐੱਸ ਵੱਲੋਂ ਬਾਬਾ ਸ਼ੇਖ ਫਰੀਦ ਜੀ ਦੇ ਆਗਮਨ ਪੁਰਬ-2024 ਦੇ ਮੌਕੇ 23 ਸਤੰਬਰ 2024 ਸੋਮਵਾਰ ਨੂੰ ਜ਼ਿਲ੍ਹਾ ਫਰੀਦਕੋਟ ਵਿੱਚ ਸਮੂਹ ਸਰਕਾਰੀ ਦਫ਼ਤਰਾਂ ਅਤੇ ਸਿੱਖਿਆ ਸੰਸਥਾਵਾਂ ਆਦਿ ਵਿੱਚ ਲੋਕਲ ਛੁੱਟੀ ਐਲਾਨੀ ਗਈ ਹੈ।

Related Articles

Leave a Comment