newslineexpres

Breaking News
🚩ਪ੍ਰਧਾਨ ਮੰਤਰੀ ਦੇ ਪੰਜਾਬ ਦੌਰੇ ਦੌਰਾਨ ਓਬੀਸੀ ਦੇ 27 ਫ਼ੀਸਦੀ ਰਾਖਵਾਂਕਰਨ ਦਾ ਮੁੱਦਾ ਉਠਾਵਾਂਗੇ : ਜਥੇਦਾਰ ਹਰਦਿਆਲ ਸਿੰਘ ਭੱਟੀ 🚩ਫਾਸਟ ਵੇਅ ਅਤੇ ਨੈੱਟ ਪਲੱਸ ਦੀ ਸਰਵਿਸ ਤੋਂ ਗ੍ਰਾਹਕ ਪਰੇਸ਼ਾਨ, ਸ਼ਿਕਾਇਤਾਂ ਦੇ ਕਈ ਕਈ ਘੰਟੇ ਬਾਵਜੂਦ ਨਹੀਂ ਮਿਲਦਾ ਹੱਲ 🚩 ਸਿਹਤ ਮੰਤਰੀ ਨੇ ਪਟਿਆਲਾ ‘ਚ ਰੋਬੋਟਿਕ-ਅਸਿਸਟਡ ਆਰਥੋਪੈਡਿਕ ਸਰਜਰੀ ਤਕਨਾਲੋਜੀ ਦੀ ਕੀਤੀ ਸ਼ੁਰੂਆਤ 🚩 ਸੋਨੀ ਇੰਡੀਆ ਨੇ ਕੀਤਾ ਨਵੀਂ ਇਮਰਸਿਵ ਆਡੀਓ ਰੇਂਜ ਨਾਲ ‘ਬਰਾਵਿਆ ਥੀਏਟਰ’ ਪੋਰਟਫੋਲੀਓ ਦਾ ਕੀਤਾ ਵਿਸਥਾਰ ਪੰਜਾਬ ਵਿੱਚ ਐਸ.ਆਈ.ਆਰ. ਦਾ ਕੰਮ ਜੰਗੀ ਪੱਧਰ ‘ਤੇ ਜਾਰੀ, ਬੀ.ਐਲ.ਓਜ਼ ਦੀ ਮਿਹਨਤ ਨਾਲ ਪ੍ਰਕਿਰਿਆ ਨੂੰ ਮਿਲੀ ਰਫ਼ਤਾਰ 🚩ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਸਮੇਤ ਹਜ਼ਾਰਾਂ ਸੰਗਤਾਂ ਨੇ ਸਾਬਕਾ ਡੀਐਸਪੀ ਸੇਵਾ ਸਿੰਘ ਭੱਟੀ ਨੂੰ ਦਿੱਤੀ ਸ਼ਰਧਾਂਜਲੀ
Joe Rogan Podcasts You Must Listen
Home Latest News ਪੰਜਾਬ ਦੇ 4 ਮੰਤਰੀਆਂ ਨੇ ਦਿੱਤੇ ਅਸਤੀਫੇ, ਭਲਕੇ 4 ਵਿਧਾਇਕ ਮੰਤਰੀ ਵਜੋਂ ਚੁੱਕਣਗੇ ਸਹੁੰ

ਪੰਜਾਬ ਦੇ 4 ਮੰਤਰੀਆਂ ਨੇ ਦਿੱਤੇ ਅਸਤੀਫੇ, ਭਲਕੇ 4 ਵਿਧਾਇਕ ਮੰਤਰੀ ਵਜੋਂ ਚੁੱਕਣਗੇ ਸਹੁੰ

by Newslineexpres@1

ਚੰਡੀਗੜ੍ਹ, 22 ਸਤੰਬਰ – ਨਿਊਜ਼ਲਾਈਨ ਐਕਸਪ੍ਰੈਸ – ਪੰਜਾਬ ਕੈਬਨਿਟ ਦੇ ਚਾਰ ਮੰਤਰੀਆਂ ਨੇ ਅਸਤੀਫੇ ਦੇ ਦਿੱਤੇ ਹਨ। ਮੰਤਰੀ ਬਲਕਾਰ ਸਿੰਘ, ਚੇਤਨ ਸਿੰਘ ਜੌੜਾਮਾਜਰਾ, ਬ੍ਰਹਮ ਸ਼ੰਕਰ ਜਿੰਪਾ ਅਤੇ ਅਨਮੋਲ ਗਗਨ ਮਾਨ ਨੇ ਅਸਤੀਫਾ ਦੇ ਦਿੱਤਾ ਹੈ। ਇਸ ਤੋਂ ਇਲਾਵਾ ਹਰਦੀਪ ਸਿੰਘ ਮੁੰਡੀਆਂ, ਤਰੁਨਪ੍ਰੀਤ ਸਿੰਘ ਸੌਂਦ, ਬਰਿੰਦਰ ਗੋਇਲ ਅਤੇ ਮਹਿੰਦਰ ਭਗਤ ਕੈਬਨਿਟ ਵਿੱਚ ਸ਼ਾਮਲ ਕੀਤੇ ਜਾਣਗੇ। ਰਾਜ ਭਵਨ ਵਿੱਚ ਸ਼ਾਮ 5 ਵਜੇ ਸਹੁੰ ਚੁੱਕ ਸਮਾਗਮ ਹੋਵੇਗਾ। ਹਾਲਾਂਕਿ ਇੱਕ ਹੋਰ ਵਿਧਾਇਕ ਨੂੰ ਵੀ ਮੰਤਰੀ ਬਣਾਏ ਜਾਣ ਦੇ ਚਰਚੇ ਹਨ, ਜਿਸ ਦਾ ਨਾਮ ਹਾਲੇ ਸਰਕਾਰ ਵੱਲੋਂ ਗੁਪਤ ਰੱਖਿਆ ਗਿਆ ਹੈ।

Related Articles

Leave a Comment