newslineexpres

Home Chandigarh ???? 1 ਅਕਤੂਬਰ ਤੋਂ ਬਦਲੇਗਾ ਪੰਜਾਬ ਦੇ ਸਕੂਲਾਂ ਦਾ ਸਮਾਂ

???? 1 ਅਕਤੂਬਰ ਤੋਂ ਬਦਲੇਗਾ ਪੰਜਾਬ ਦੇ ਸਕੂਲਾਂ ਦਾ ਸਮਾਂ

by Newslineexpres@1

???? 1 ਅਕਤੂਬਰ ਤੋਂ ਬਦਲੇਗਾ ਪੰਜਾਬ ਦੇ ਸਕੂਲਾਂ ਦਾ ਸਮਾਂ

ਚੰਡੀਗੜ੍ਹ, 29 ਸਤੰਬਰ – ਨਿਊਜ਼ਲਾਈਨ ਐਕਸਪ੍ਰੈਸ – ਪੰਜਾਬ ਦੇ ਸਰਕਾਰੀ, ਪ੍ਰਾਈਵੇਟ, ਏਡਿਡ ਅਤੇ ਮਾਨਤਾ ਪ੍ਰਾਪਤ ਸਕੂਲਾਂ ਦਾ ਸਮਾਂ 1 ਅਕਤੂਬਰ ਤੋਂ ਬਦਲ ਜਾਵੇਗਾ। ਸਿੱਖਿਆ ਵਿਭਾਗ ਵਲੋਂ ਜਾਰੀ ਹੁਕਮਾਂ ਅਨੁਸਾਰ ਸਾਰੇ ਪ੍ਰਾਇਮਰੀ ਸਕੂਲ ਸਵੇਰੇ 8.30 ਵਜੇ ਖੁੱਲ੍ਹਣਗੇ ਤੇ ਦੁਪਹਿਰ 2.30 ਵਜੇ ਛੁੱਟੀ ਹੋਵੇਗੀ ਜਦਕਿ ਸੀਨੀਅਰ ਸੈਕੰਡਰੀ ਸਕੂਲ ਸਵੇਰੇ 8.30 ਵਜੇ ਖੁੱਲ੍ਹਣਗੇ ਤੇ 2.50 ‘ਤੇ ਛੁੱਟੀ ਹੋਵੇਗੀ।

 

 

Related Articles

Leave a Comment