ਚੰਡੀਗੜ੍ਹ, 9 ਅਕਤੂਬਰ – ਨਿਊਜ਼ਲਾਈਨ ਐਕਸਪ੍ਰੈਸ – ਮਨਪ੍ਰੀਤ ਕੌਰ, ਡਾਇਰੈਕਟਰ ਸੋਸ਼ਲ ਮੀਡੀਆ ਦੇ ਵੱਲੋਂ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਗਿਆ ਹੈ। ਜਾਣਕਾਰੀ ਦੇ ਮੁਤਾਬਿਕ, ਕਰੀਬ ਦੋ ਮਹੀਨੇ ਪਹਿਲਾਂ ਹੀ ਉਨ੍ਹਾਂ ਨੇ ਇਸ ਪੋਸਟ ਤੇ ਜੁਆਇਨ ਕੀਤਾ ਸੀ। ਪਤਾ ਲੱਗਿਆ ਹੈ ਕਿ, ਮਨਪ੍ਰੀਤ ਕੌਰ ਨੇ ਨਿੱਜੀ ਕਾਰਨਾਂ ਕਰਕੇ ਅਸਤੀਫ਼ਾ ਦਿੱਤਾ ਹੈ।
WhatsApp us