newslineexpres

Home ਪੰਜਾਬ ਡਾਇਰੈਕਟਰ ਕਮਿਊਨੀਕੇਸ਼ਨ ਬਲਤੇਜ ਪਨੂੰ ਨੇ ਦਿੱਤਾ ਅਸਤੀਫ਼ਾ

ਡਾਇਰੈਕਟਰ ਕਮਿਊਨੀਕੇਸ਼ਨ ਬਲਤੇਜ ਪਨੂੰ ਨੇ ਦਿੱਤਾ ਅਸਤੀਫ਼ਾ

by Newslineexpres@1

ਚੰਡੀਗੜ੍ਹ, 9 ਅਕਤੂਬਰ – ਨਿਊਜ਼ਲਾਈਨ ਐਕਸਪ੍ਰੈਸ  – ਮੁੱਖ ਮੰਤਰੀ ਭਗਵੰਤ ਮਾਨ ਦੇ ਕਰੀਬੀ ਡਾਇਰੈਕਟਰ ਕਮਿਊਨੀਕੇਸ਼ਨ ਬਲਤੇਜ ਪਨੂੰ ਨੇ ਅਸਤੀਫ਼ਾ ਦੇ ਦਿੱਤਾ ਹੈ। ਦੱਸ ਦਈਏ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਕਰੀਬੀ ਲਗਾਤਾਰ ਸਰਕਾਰ ਵਿੱਚੋਂ ਬਾਹਰ ਹੋ ਰਹੇ ਹਨ। ਕੁਝ ਦਿਨਾਂ ਅੰਦਰ ਹੀ ਮੁੱਖ ਮੰਤਰੀ ਭਗਵੰਤ ਮਾਨ ਦੇ ਤਿੰਨ ਕਰੀਬੀਆਂ ਦਾ ਸਰਕਾਰ ਵਿੱਚੋਂ ਪੱਤਾ ਕੱਟਿਆ ਗਿਆ ਹੈ। ਇਹਨਾਂ ਵਿੱਚ ਓਐਸਡੀ ਓਂਕਾਰ ਸਿੰਘ , ਨਵਨੀਤ ਵਧਵਾ ਤੇ ਹੁਣ ਬਲਤੇਜ ਪਨੂੰ ਦੀ ਸਰਕਾਰ ਵਿੱਚੋਂ ਛੁੱਟੀ ਹੋ ਗਈ ਹੈ।

Related Articles

Leave a Comment