newslineexpres

Home Information ???? ਕਿਸਾਨਾਂ ਵੱਲੋਂ 13 ਅਕਤੂਬਰ ਨੂੰ ਪੂਰੇ ਪੰਜਾਬ ‘ਚ ਸੜ੍ਹਕੀ ਆਵਾਜਾਈ ਪੂਰਨ ਤੌਰ ’ਤੇ ਬੰਦ ਰੱਖਣ ਦਾ ਐਲਾਨ ਕਿਸਾਨ

???? ਕਿਸਾਨਾਂ ਵੱਲੋਂ 13 ਅਕਤੂਬਰ ਨੂੰ ਪੂਰੇ ਪੰਜਾਬ ‘ਚ ਸੜ੍ਹਕੀ ਆਵਾਜਾਈ ਪੂਰਨ ਤੌਰ ’ਤੇ ਬੰਦ ਰੱਖਣ ਦਾ ਐਲਾਨ ਕਿਸਾਨ

by Newslineexpres@1

???? ਕਿਸਾਨਾਂ ਵੱਲੋਂ 13 ਅਕਤੂਬਰ ਨੂੰ ਪੂਰੇ ਪੰਜਾਬ ‘ਚ ਸੜ੍ਹਕੀ ਆਵਾਜਾਈ ਪੂਰਨ ਤੌਰ ’ਤੇ ਬੰਦ ਰੱਖਣ ਦਾ ਐਲਾਨ ਕਿਸਾਨ

ਚੰਡੀਗੜ੍ਹ, 11 ਅਕਤੂਬਰ – ਨਿਊਜ਼ਲਾਈਨ ਐਕਸਪ੍ਰੈਸ – ਸੰਯੁਕਤ ਕਿਸਾਨ ਮੋਰਚਾ, ਆੜਤੀ ਐਸੋਸੀਏਸ਼ਨਾਂ ਅਤੇ ਸ਼ੈਲਰ ਮਾਲਕਾਂ ਦੀ ਚੰਡੀਗੜ੍ਹ ਵਿਖੇ ਸਾਂਝੀ ਵਿਸ਼ੇਸ਼ ਇਕੱਤਰਤਾ ਵਿੱਚ ਝੋਨੇ ਸੰਂਬੰਧੀ ਮੰਡੀਆਂ ਵਿਚ ਆ ਰਹੀਆਂ ਦਿੱਕਤਾਂ ਦੇ ਸੰਬੰਧ ਵਿਚ ਸਾਂਝੇ ਤੌਰ ’ਤੇ ਇਹ ਫੈਸਲਾ ਕੀਤਾ ਗਿਆ ਕਿ 13 ਅਕਤੂਬਰ ਨੂੰ ਸਮੁੱਚੇ ਪੰਜਾਬ ਵਿਚ ਦੁਪਹਿਰ 12 ਵਜੇ ਤੋਂ ਲੈ ਕੇ 3 ਵਜੇ ਤੱਕ ਸੜਕੀ ਆਵਾਜਾਈ ਪੂਰਨ ਤੌਰ ’ਤੇ ਬੰਦ ਰੱਖੀ ਜਾਵੇਗੀ। ਇਸ ਉਪਰੰਤ 14 ਅਕਤੂਬਰ ਨੂੰ ਕਿਸਾਨ ਭਵਨ ਵਿਖੇ ਮੁੜ ਸੰਯੁਕਤ ਕਿਸਾਨ ਜਥੇਬੰਦੀਆਂ ਦੇ ਸਾਰੇ ਆਗੂਆਂ, ਸ਼ੈਲਰ ਮਾਲਕਾਂ ਅਤੇ ਆੜ੍ਹਤੀ ਐਸੋਸੀਏਸ਼ਨਾਂ ਦੇ ਨਾਲ ਨਾਲ ਮਜ਼ਦੂਰਾਂ, ਵਪਾਰਕ ਖੇਤਰਾਂ ਨਾਲ ਆਗੂਆਂ ਦੀ ਇਕੱਤਰਤਾ ਵੀ ਸੱਦੀ ਗਈ ਹੈ, ਜਿਸ ਵਿਚ ਵੱਡੇ ਐਲਾਨ ਕੀਤੇ ਜਾਣ ਦੀ ਗੱਲ ਵੀ ਅੱਜ ਪੱਤਰਕਾਰ ਸੰਮੇਲਨ ਦੌਰਾਨ ਆਗੂਆਂ ਵਲੋਂ ਕੀਤੀ ਗਈ।

Newsline Express 

Related Articles

Leave a Comment