ਢਾਕਾ/ਬੰਗਲਾਦੇਸ਼, 23 ਅਕਤੂਬਰ – ਨਿਊਜ਼ਲਾਈਨ ਐਕਸਪ੍ਰੈਸ – ਬੰਗਲਾਦੇਸ਼ ਵਿਚ ਪ੍ਰਦਰਸ਼ਨਕਾਰੀਆਂ ਨੇ ਰਾਸ਼ਟਰਪਤੀ ਮੁਹੰਮਦ ਸ਼ਹਾਬੂਦੀਨ ਦੇ ਅਸਤੀਫੇ ਦੀ ਮੰਗ ਕਰਦੇ ਹੋਏ ਰਾਸ਼ਟਰਪਤੀ ਭਵਨ ਬੰਗਾ ਭਵਨ ‘ਤੇ ਕਬਜ਼ਾ ਕਰ ਲਿਆ ਹੈ।ਇਸ ਤੋਂ ਪਹਿਲਾਂ ਮੰਗਲਵਾਰ ਦੁਪਹਿਰ ਨੂੰ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਨੂੰ ਸੱਤਾ ਤੋਂ ਲਾਂਭੇ ਕਰਨ ਵਾਲੇ ਸਮੂਹ ਦੀ ਅਗਵਾਈ ਵਾਲੇ ਭੇਦਭਾਵ ਵਿਰੋਧੀ ਵਿਦਿਆਰਥੀ ਅੰਦੋਲਨ ਨੇ ਰਾਸ਼ਟਰਪਤੀ ਦਾ ਅਸਤੀਫੇ ਦੀ ਮੰਗ ਕਰਦੇ ਹੋਏ 5-ਨੁਕਾਤੀ ਮੰਗਾਂ ਦਾ ਐਲਾਨ ਕੀਤਾ।
previous post