newslineexpres

Joe Rogan Podcasts You Must Listen
Home NEWS ???? ਭਗਵੰਤ ਮਾਨ ਦਾ ਕਿਸਾਨਾਂ ਦੇ ਪ੍ਰਦਰਸ਼ਨ ‘ਤੇ ਵੱਡਾ ਬਿਆਨ, ਸੜਕਾਂ ਜਾਮ ਕਰਕੇ ਲੋਕਾਂ ਨੂੰ ਪ੍ਰੇਸ਼ਾਨ ਨਾ ਕਰੋ !

???? ਭਗਵੰਤ ਮਾਨ ਦਾ ਕਿਸਾਨਾਂ ਦੇ ਪ੍ਰਦਰਸ਼ਨ ‘ਤੇ ਵੱਡਾ ਬਿਆਨ, ਸੜਕਾਂ ਜਾਮ ਕਰਕੇ ਲੋਕਾਂ ਨੂੰ ਪ੍ਰੇਸ਼ਾਨ ਨਾ ਕਰੋ !

by Newslineexpres@1

???? ਭਗਵੰਤ ਮਾਨ ਦਾ ਕਿਸਾਨਾਂ ਦੇ ਪ੍ਰਦਰਸ਼ਨ ‘ਤੇ ਵੱਡਾ ਬਿਆਨ, ਸੜਕਾਂ ਜਾਮ ਕਰਕੇ ਲੋਕਾਂ ਨੂੰ ਪ੍ਰੇਸ਼ਾਨ ਨਾ ਕਰੋ!

   ਚੰਡੀਗੜ੍ਹ, 26 ਅਕਤੂਬਰ – ਨਿਊਜ਼ਲਾਈਨ ਐਕਸਪ੍ਰੈਸ –    ਪੰਜਾਬ ਦੀਆਂ ਮੰਡੀਆਂ ਵਿਚ  ਝੋਨੇ ਦੀ ਖ਼ਰੀਦ ਅਤੇ ਲਿਫਟਿੰਗ ਨਾ ਹੋਣ ਤੋਂ ਦੁਖੀ ਕਿਸਾਨ ਪੰਜਾਬ ਦੀਆਂ ਵੱਖ ਵੱਖ ਸੜਕਾਂ ਮੱਲ ਕੇ ਪ੍ਰਦਰਸ਼ਨ ਕਰ ਰਹੇ ਹਨ। ਉਥੇ ਹੀ ਦੂਜੇ ਪਾਸੇ, ਕਿਸਾਨਾਂ ਦੇ ਇਸ ਪ੍ਰਦਰਸ਼ਨ ਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਕਿਸਾਨਾਂ ਨੂੰ ਕਿਹਾ ਕਿ, ਉਹ ਹਰ ਗੱਲ ‘ਤੇ ਹਾਈਵੇ ਨਾ ਰੋਕਣ, ਇਸ ਨਾਲ ਆਮ ਲੋਕਾਂ ਨੂੰ ਪ੍ਰੇਸ਼ਾਨੀ ਹੁੰਦੀ ਹੈ। ਮਾਨ ਨੇ ਕਿਹਾ ਕਿ, ਹਾਈਵੇ ਰੋਕਣ ਨਾਲ ਸਟੇਟ ਤੇ ਵੀ ਬੁਰਾ ਪ੍ਰਭਾਵ ਪੈਂਦਾ ਹੈ।       

Newsline Express

Related Articles

Leave a Comment