newslineexpres

Home Information ???? ਵਪਾਰਕ LPG ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ 62 ਰੁ: ਦਾ ਵਾਧਾ

???? ਵਪਾਰਕ LPG ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ 62 ਰੁ: ਦਾ ਵਾਧਾ

by Newslineexpres@1

???? ਵਪਾਰਕ LPG ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ 62 ਰੁ: ਦਾ ਵਾਧਾ

ਨਵੀਂ ਦਿੱਲੀ, 1 ਨਵੰਬਰ – ਨਿਊਜ਼ ਲਾਈਨ ਐਕਸਪ੍ਰੈਸ – ਤੇਲ ਮਾਰਕੀਟਿੰਗ ਕੰਪਨੀਆਂ ਨੇ ਵਪਾਰਕ ਐਲ.ਪੀ.ਜੀ. ਗੈਸ ਸਿਲੰਡਰਾਂ ਦੀਆਂ ਕੀਮਤਾਂ ਵਿੱਚ ਸੋਧ ਕੀਤੀ ਹੈ। 19 ਕਿਲੋਗ੍ਰਾਮ ਕਮਰਸ਼ੀਅਲ ਐਲ.ਪੀ.ਜੀ. ਗੈਸ ਸਿਲੰਡਰ ਦੀ ਕੀਮਤ ਅੱਜ ਤੋਂ 62 ਰੁਪਏ ਵਧਾ ਦਿੱਤੀ ਗਈ ਹੈ। ਦਿੱਲੀ ਵਿਚ, ਅੱਜ ਤੋਂ 19 ਕਿਲੋ ਦੇ ਵਪਾਰਕ ਐਲ.ਪੀ.ਜੀ. ਸਿਲੰਡਰ ਦੀ ਪ੍ਰਚੂਨ ਵਿਕਰੀ ਕੀਮਤ 1,802 ਰੁਪਏ ਹੈ। 5 ਕਿਲੋਗ੍ਰਾਮ ਐਫ.ਟੀ.ਐਲ. ਸਿਲੰਡਰ ਦੀਆਂ ਕੀਮਤਾਂ ਵਿਚ ਵੀ 15 ਰੁਪਏ ਦਾ ਵਾਧਾ ਹੋਇਆ ਹੈ। 14.2 ਕਿਲੋਗ੍ਰਾਮ ਸਿਲੰਡਰ ਦੀਆਂ ਕੀਮਤਾਂ ਵਿਚ ਕੋਈ ਬਦਲਾਅ ਨਹੀਂ ਹੋਇਆ ਹੈ।

Newsline Express 

Related Articles

Leave a Comment