Skip to main content

newslineexpres

Breaking News
Joe Rogan Podcasts You Must Listen
Home Chandigarh ???? ਮਾਡਲ ਸਕੂਲ ਦੇ ਵਿਦਿਆਰਥੀਆਂ ਨੇ ਮਨਾਇਆ ‘ਪੰਜਾਬ ਦਿਵਸ’

???? ਮਾਡਲ ਸਕੂਲ ਦੇ ਵਿਦਿਆਰਥੀਆਂ ਨੇ ਮਨਾਇਆ ‘ਪੰਜਾਬ ਦਿਵਸ’

by Newslineexpres@1
???? ਮਾਡਲ ਸਕੂਲ ਦੇ ਵਿਦਿਆਰਥੀਆਂ ਨੇ ਮਨਾਇਆ ‘ਪੰਜਾਬ ਦਿਵਸ’
ਪਟਿਆਲਾ, 1 ਨਵੰਬਰ – ਨਿਊਜ਼ਲਾਈਨ ਐਕਸਪ੍ਰੈਸ – ਸੀਨੀਅਰ ਸੈਕੰਡਰੀ ਮਾਡਲ ਸਕੂਲ, ਪੰਜਾਬੀ ਯੂਨੀਵਰਸਿਟੀ, ਪਟਿਆਲਾ ਵਿਖੇ ਪੰਜਾਬ ਦਿਵਸ ਮਨਾਇਆ ਗਿਆ। ਐਨ.ਸੀ.ਸੀ. ਕੈਡਿਟ ਜਤਿਨ ਪੰਵਾਰ ਨੇ ਪੰਜਾਬ ਦਿਵਸ ਬਾਰੇ ਵਿਦਿਆਰਥੀਆਂ ਨੂੰ ਚਾਨਣਾ ਪਾਇਆ। ਏ.ਐਨ.ਓ. ਸਤਵੀਰ ਸਿੰਘ ਗਿੱਲ ਵੱਲੋਂ ਵਿਦਿਆਰਥੀਆਂ ਨੂੰ ਪੰਜਾਬ ਦੇ ਵਿਰਸੇ ਨਾਲ ਜੁੜਣ ਅਤੇ ਪੰਜਾਬੀ ਬੋਲੀ ਦੀ ਪੁਰਜੋਰ ਵਰਤੋਂ ਕੀਤੇ ਜਾਣ ਲਈ ਪ੍ਰੇਰਿਤ ਕੀਤਾ। ਇਸ ਖੁਸੀ ਦੇ ਮੌਕੇ ਤੇ ਬੱਚਿਆਂ ਦੀਆਂ ਖੇਡਾਂ ਵੀ ਕਰਵਾਈਆਂ ਗਈਆਂ। ਇਸ ਮੌਕੇ ਸਮੂਹ ਸਟਾਫ ਮੈਂਬਰ ਹਾਜਰ ਸਨ।
Newsline Express

Related Articles

Leave a Comment